ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਦੇ ਰਜਿੰਦਰ ਸਿੰਘ ਦੀ ਹੋਈ ਚੋਣ
ਚੰਡੀਗੜ੍ਹ 29 ਅਗਸਤ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।
ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।
ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ ਰਜਿੰਦਰ ਸਿੰਘ ਦੀ ਚੋਣ ਹੋਈ ਹੈ।
Related posts:
ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ
ਪੰਜਾਬੀ-ਸਮਾਚਾਰ
Municipal Corporation achieves record-breaking Property Tax collection ever, in the history of Chand...
ਪੰਜਾਬੀ-ਸਮਾਚਾਰ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਵੱਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼
Aam Aadmi Party
Punjab CEO Sibin C holds a high-level review meeting with DCs, CPs, and SSPs for the Lok Sabha elect...
ਪੰਜਾਬੀ-ਸਮਾਚਾਰ
ਬਾਜਵਾ ਨੇ ਮਾਨ ਦੀ ਤੁਲਨਾ ਰੋਮ ਦੇ ਬਦਨਾਮ ਸ਼ਾਸਕ ਨੀਰੋ ਨਾਲ ਕੀਤੀ
Punjab News
री-कार्पेटिंग कार्य के लिए जंक्शन 48 और 59 पर सड़के अस्थायी रूप से बंद ।
ਪੰਜਾਬੀ-ਸਮਾਚਾਰ
ਪੰਜਾਬ ਲੋਕ ਸਭਾ ਚੋਣ 2024 ਦੇ ਤਾਜ਼ਾ ਰੁਝਾਨ
ਪੰਜਾਬੀ-ਸਮਾਚਾਰ
चंडीगढ़ प्रशासन के वरिष्ठ अधिकारियों के संज्ञान में आया कि सोशल मीडिया पर 13-5-2024 को "डीज़ल प्रांत...
ਚੰਡੀਗੜ੍ਹ-ਸਮਾਚਾਰ
ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ
Punjab News
उत्तराखंड जन चेतना मंच (रजि.) चंडीगढ़ ने गढ़वाल भवन सेक्टर 29 में रक्तदान शिविर का सफल आयोजन
ਪੰਜਾਬੀ-ਸਮਾਚਾਰ
ਸਿਹਤ ਮੰਤਰੀ ਨੇ ਏਡੀਜੀਪੀ ਜੇਲ੍ਹਾਂ ਨੂੰ ਵਿਭਾਗ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ...
ਪੰਜਾਬੀ-ਸਮਾਚਾਰ
ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ
ਮੁੱਖ ਮੰਤਰੀ ਸਮਾਚਾਰ
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਸ਼ਿਕਾਇਤਾਂ ਲਈ ਵ...
ਪੰਜਾਬੀ-ਸਮਾਚਾਰ
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ
ਪੰਜਾਬੀ-ਸਮਾਚਾਰ
AAP's hunger strike was an absolute flop show: Bajwa
ਪੰਜਾਬੀ-ਸਮਾਚਾਰ
ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ 'ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ
ਪੰਜਾਬ ਟਰਾਂਸਪੋਰਟ ਵਿਭਾਗ
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ
ਪੰਜਾਬੀ-ਸਮਾਚਾਰ
Digital Revolution in Punjab: Sarpanchs, Nambardars & Mcs Empowered to Verify Applications Online
ਪੰਜਾਬੀ-ਸਮਾਚਾਰ
ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ; ਬੁੱਢੇ ਨਾਲੇ ਦੀ ਸਫਾਈ ਲਈ 'ਆਪ' ਸਰਕਾਰ ਦੀ...
Punjab News
ਪ੍ਰਧਾਨ ਮੰਤਰੀ ਨੂੰ ਸੰਸਦ ਵਿੱਚ ਮਨੀਪੁਰ ਜ਼ੁਲਮ ਲਈ ਜ਼ਿੰਮੇਵਾਰ ਲੋਕਾਂ ਦੇ ਨਾਵਾਂ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ: ਬਾਜਵਾ
Manipur violence