ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਦੇ  ਰਜਿੰਦਰ ਸਿੰਘ ਦੀ ਹੋਈ ਚੋਣ
ਚੰਡੀਗੜ੍ਹ 29 ਅਗਸਤ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।
ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ।
ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ  ਰਜਿੰਦਰ ਸਿੰਘ ਦੀ ਚੋਣ ਹੋਈ ਹੈ। 

Related posts:

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸ...

Punjab News

MC Chandigarh issues clarity on bookings of Community Centers made prior to enforcement of Model Cod...

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ

ਪੰਜਾਬੀ-ਸਮਾਚਾਰ

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

Aam Aadmi Party

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਸਾਥੀ ਅਧਿਆਪਕ ਦੀ ਬਦਲੀ ਕਰਵਾਉਣ ਬਦਲੇ 1.16 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਸਰਕਾਰੀ ਸਕੂਲ ਲੈਕਚ...

Punjab Crime News

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿ...

ਪੰਜਾਬੀ-ਸਮਾਚਾਰ

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

ਪੰਜਾਬੀ-ਸਮਾਚਾਰ

ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਸਰਕਾਰ ਨੇ ਖੇਡ ਐਸੋਸੀਏਸ਼ਨਾਂ ਲਈ ਬਣਾਇਆ ਸਪੋਰਟਸ ਕੋਡ

Punjab News

Contractual Employees Policy regarding engagement of employees on direct contract in the departments...

ਪੰਜਾਬੀ-ਸਮਾਚਾਰ

अल्पसंख्यक मोर्चा चंडीगढ़ के प्रदेश अध्यक्ष जावेद अंसारी ने जिला अध्यक्षो की नियुक्ति की।

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 12 ਕਿਲੋ ਹੈਰੋਇਨ ਕੀਤੀ ਬਰਾਮਦ; ਤਿੰਨ ਨਸ਼ਾ ਤਸਕਰ ਕਾਬੂ

Amritsar

Punjab CEO Sibin C to hold 2nd Facebook Live to interact with people on May 17

ਪੰਜਾਬੀ-ਸਮਾਚਾਰ

ਪੰਜਾਬ ਵਿੱਚ ਇਸ ਸਾਲ ਦੇ ਅੰਤ ਤੱਕ ਖੇਤੀ ਰਹਿੰਦ-ਖੂੰਹਦ ਆਧਾਰਤ ਸੱਤ ਸੀ.ਬੀ.ਜੀ. ਪ੍ਰਾਜੈਕਟ ਕਰਾਂਗੇ ਸ਼ੁਰੂ: ਅਮਨ ਅਰੋੜਾ

Uncategorized

ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ...

ਸ੍ਰੀ ਮੁਕਤਸਰ ਸਾਹਿਬ

ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਸਮਾਚਾਰ

झारखंड के 51 छात्रों ने की राज्यपाल से मुलाकात

ਪੰਜਾਬੀ-ਸਮਾਚਾਰ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

Punjab News
See also  प्रशासक के सलाहकार ने 8 वीं बोस्किया राष्ट्रीय चैम्पियनशिप, 2023-24 के विजेताओं से की मुलाकात ।

Leave a Reply

This site uses Akismet to reduce spam. Learn how your comment data is processed.