ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ: ਮੀਤ ਹੇਅਰ

(Punjab Bureau) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ।ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ ਅਤੇ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿੱਚ ਕੰਮ ਕਰਦੇ 106 ਜੂਨੀਅਰ ਕੋਚਾਂ ਨੂੰ ਪਦਉੱਨਤ ਕਰਕੇ ਕੋਚ ਬਣਾਇਆ ਗਿਆ ਹੈ।

Sports Minister Meet Hayer

ਖੇਡ ਮੰਤਰੀ ਮੀਤ ਹੇਅਰ

ਮੀਤ ਹੇਅਰ ਨੇ ਅੱਗੇ ਕਿਹਾ ਕਿ ਖੇਡ ਵਿਭਾਗ ਨੂੰ ਮਜ਼ਬੂਤ ਕਰਨ ਲਈ ਜਿੱਥੇ ਨਵੀਂ ਖੇਡ ਨੀਤੀ ਦੇ ਜਲਦ ਹੀ ਲਾਗੂ ਕਰਨ ਉਪਰੰਤ ਸਾਰੇ ਗਰੁੱਪਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ ਉਥੇ ਤਰੱਕੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿੰਡ ਪੱਧਰ ਦੇ ਖੇਡ ਸੈਂਟਰਾਂ ਤੋਂ ਲੈ ਕੇ ਸੂਬਾ ਪੱਧਰ ਦੇ ਐਕਸੀਲੈਂਸ ਸੈਂਟਰ ਬਣਾਏ ਜਾ ਰਹੇ ਹਨ। ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਊਰਜਾ ਨੂੰ ਸਹੀ ਪਾਸੇ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।

See also  ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ

Related posts:

ਮੇਰਾ ਦੇਸ਼ ਮੇਰੀ ਮਾਟੀ ਪ੍ਰੋਗਰਾਮ ਤਹਿਤ ਭਾਰਤ ਸਰਕਾਰ ਵੱਲੋਂ ਲਗਾਏ ਜਾ ਰਹੇ ਪੱਥਰਾਂ ਨਾਲ ਛੇੜਛਾੜ ਦੀ ਆਪ ਸਰਕਾਰ ਦੀ ਘਿਣੋ...
Punjab BJP
ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ
Manipur violence
Haryana Governor Bandaru Dattatreya honored 34 outstanding people for excellence - punjabsamachar.co...
ਚੰਡੀਗੜ੍ਹ-ਸਮਾਚਾਰ
ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ
Punjab BJP
ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਪੰਜਾਬੀ-ਸਮਾਚਾਰ
ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ...
Flood in Punjab
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ
ਪੰਜਾਬ-ਵਿਜੀਲੈਂਸ-ਬਿਊਰੋ
MCC committed to welfare of its door to door waste collectors - punjabsamachar.com
ਚੰਡੀਗੜ੍ਹ-ਸਮਾਚਾਰ
Punjab CEO Sibin C to hold 2nd Facebook Live to interact with people on May 17
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਤੇ ਪੰਚਾਇਤ ਰਾਜ ਮੰਤਰੀ ਪੰਚਾਇਤਾਂ ਭੰਗ ਕਰਨ ਤੇ ਸੀਨੀਅਰ ਆਈ ਏ ਐਸ ਅਫਸਰਾਂ ਨੂੰ ਬਲੀ ਦਾ ਬੱਕਰਾ ਬਣਾਉਣ ਲਈ ਅ...
Punjab Politics
कुलदीप कुमार ने संभाला चंडीगढ़ मेयर पद
ਪੰਜਾਬੀ-ਸਮਾਚਾਰ
ਪ੍ਰੋ ਬੀ ਸੀ ਵਰਮਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
Punjab News
Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ
ਖੇਡਾਂ ਦੀਆਂ ਖਬਰਾਂ
IKGPTU releases campus admission information for academic session 2024-25, online registration start...
ਪੰਜਾਬੀ-ਸਮਾਚਾਰ
'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ
Punjab Congress
25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਐਸ.ਟੀ.ਐਫ .ਨਾਲ ਮਿਲ ਕੇ ਫਿਰੋਜ਼ਪੁਰ ਰੇਂਜ ਵਿੱਚ ਚਲਾਇਆ ਵਿਸ਼ੇਸ਼ ਆਪ੍ਰੇਸ਼ਨ ;19 ਵਿਅਕਤੀ ਗ੍ਰਿਫ਼ਤਾਰ, 13....
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਪੰਜਾਬੀ-ਸਮਾਚਾਰ
ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ...
Mohali
See also  ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

Leave a Reply

This site uses Akismet to reduce spam. Learn how your comment data is processed.