(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਗਵਾਹ ਬਣੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਅਤੇ ਅਧਿਆਪਕ ਨੂੰ ਉਤਮ ਤਕਨੀਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੇ ਚਲਦਿਆਂ ਵਿਦਿਆਰਥੀਆਂ ਨੂੰ ਵੱਖ ਵੱਖ ਸਿੱਖਿਆ ਸੰਸਥਾਵਾਂ, ਉਦਯੋਗਿਕ ਇਕਾਈਆਂ ਅਤੇ ਇਸਰੋ ਵਰਗੀਆਂ ਸੰਸਥਾਵਾਂ ਦਾ ਦੌਰਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ।
Related posts:
ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ
ਮਨੋਰੰਜਨ
ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ...
Barnala
‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ...
ਖੇਡਾਂ ਦੀਆਂ ਖਬਰਾਂ
Multi-crore nature heights infra scam: absconding from 9 years, Punjab police arrest main accused Ne...
ਪੰਜਾਬੀ-ਸਮਾਚਾਰ
ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ 'ਆਪ' ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ
ਪੰਜਾਬੀ-ਸਮਾਚਾਰ
ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ 'ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ
Punjab Crime News
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਪੰਜਾਬ ਟਰਾਂਸਪੋਰਟ ਵਿਭਾਗ
ਮੁੱਖ ਮੰਤਰੀ ਨੇ ਚੰਦਰਯਾਨ-3 ਦੀ ਸਫ਼ਲਤਾ ਲਈ ਦੇਸ਼ ਅਤੇ ਇਸਰੋ ਦੇ ਵਿਗਿਆਨੀਆਂ ਨੂੰ ਦਿੱਤੀ ਵਧਾਈ
Chandrayaan-3
बॉटलिंग प्लांट में अवैध गतिविधियों के खिलाफ आबकारी विभाग ने की कार्यवाही।
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ
ਪੰਜਾਬੀ-ਸਮਾਚਾਰ
यूटी प्रशासक द्वारा आम जनता को राहत देने का विरोध दुर्भाग्यपूर्ण : कांग्रेस।
ਪੰਜਾਬੀ-ਸਮਾਚਾਰ
Section 144 imposed around all water bodies in Chandigarh
Chandigarh
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀ...
ਪੰਜਾਬੀ-ਸਮਾਚਾਰ
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਐਪਰਨ ਹੀ ਹੋਵੇਗਾ ਉਹਨਾਂ ਦੀ ਪਹਿਚਾਣ:ਡਾ. ਬਲਜੀਤ ਕੌਰ
ਪੰਜਾਬੀ-ਸਮਾਚਾਰ
कन्हैया मित्तल बन सकते हैं भाजपा का चेहरा
ਪੰਜਾਬੀ-ਸਮਾਚਾਰ
पंजाब के राज्यपाल और प्रशासक यूटी चंडीगढ़ ने पोस्ट ग्रेजुएट गवर्नमेंट कॉलेज, सेक्टर 42 में गर्ल्स हॉ...
ਪੰਜਾਬੀ-ਸਮਾਚਾਰ
ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਜ਼ੋਰਦਾਰ ਢੰਗ ਨਾਲ ਜਾਰੀ ਰੱਖੀ ਜਾਵੇ: ਲਾਲਜੀਤ ਸਿੰਘ...
Flood in Punjab
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ...
ਪੰਜਾਬੀ-ਸਮਾਚਾਰ
ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ
Aam Aadmi Party
ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ
Punjab News