ਚੰਡੀਗੜ੍ਹ, 13 ਫਰਵਰੀ:
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਐਮ. ਦਾਇਰ ਕਰਕੇ ਕੇਸ ਦੇ ਜਲਦ ਨਿਬੇੜੇ ਦੀ ਮੰਗ ਕੀਤੀ ਗਈ ਹੈ।
ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 4 ਮਾਰਚ , 2024 ਤੈਅ ਕੀਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਦਾਇਰ ਸੀ.ਐਮ. ਰਾਹੀ ਬੇਨਤੀ ਕੀਤੀ ਗਈ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ਅਧਿਆਪਕਾਂ ਦੀ ਬਹੁਤ ਲੋੜ ਹੈ ਇਸ ਲਈ ਇਸ ਮਾਮਲੇ ਨੂੰ ਜ਼ਲਦ ਨਿਬੇੜਿਆ ਜਾਵੇ।
ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ
Related posts:
ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ...
ਪੰਜਾਬੀ-ਸਮਾਚਾਰ
ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ...
Aam Aadmi Party
ਜੰਗਲੀ ਜੀਵਾਂ ਦੇ ਗੈਰ-ਕਾਨੂੰਨੀ ਸ਼ਿਕਾਰ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹੈ: ਲਾਲ ਚੰਦ ਕਟਾਰੂਚੱਕ
Aam Aadmi Party
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ...
Punjab Crime News
ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ
ਪੰਜਾਬੀ-ਸਮਾਚਾਰ
Power and PWD Minister Harbhajan Singh ETO Inspires Students at 'Centre for Human Rights and Duties'
Punjab News
The Excise Department U.T. Chandigarh is going to implement a track and trace system to effectively ...
ਪੰਜਾਬੀ-ਸਮਾਚਾਰ
Protest Right in front of Haryana CM Khattar’s House
ਪੰਜਾਬੀ-ਸਮਾਚਾਰ
Punjab clinched "Best Performing State Award" in India under AIF Scheme.
Punjab News
ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬੀ-ਸਮਾਚਾਰ
ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ
Punjab BJP
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ
ਪੰਜਾਬ ਸਿਹਤ ਵਿਭਾਗ
ਧਮਾਕੇ ਨਾਲ ਸ਼ੁਰੂ ਹੋਈ ਗਦਰ-2, ਪਹਿਲੇ ਦਿਨ ਹੀ ਕਮਾਏ 40 ਕਰੋੜ
ਮਨੋਰੰਜਨ
ਪਾਰਦਰਸ਼ਤਾ ਹੀ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਮੁੱਖ ਵਿਸ਼ੇਸ਼ਤਾ - ਲਾਲ ਚੰਦ ਕਟਾਰੂਚੱਕ
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦਾ ਕੀਤਾ ਪਰਦਾਫਾਸ਼: ਦੋ ਹੋਰ ਸਰਟੀਫਿਕੇਟ ਕੀਤੇ ਰੱਦ
ਪੰਜਾਬੀ-ਸਮਾਚਾਰ
ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ
Gurdaspur
ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ
ਪੰਜਾਬ-ਵਿਜੀਲੈਂਸ-ਬਿਊਰੋ
ਭਾਰਤ ਦੌਰੇ 'ਤੇ ਆਏ ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀ ਪਟਿਆਲਾ ਪੁੱਜੇ, ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰ...
ਪੰਜਾਬੀ-ਸਮਾਚਾਰ
ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼
ਪੰਜਾਬੀ-ਸਮਾਚਾਰ
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਵਿੱਚ ਕੀਤੇ ਵਾਧੇ ਨੂੰ ਰੱਦ ਕਰਨ ਦੀ ਕੀ...
Punjab Congress