ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

Punjab Vigilance

Punjab Vigilance

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖ਼ਿਲਾਫ਼ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਸੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਵਿਜਲੈਂਸ ਬਿਊਰੋ ਨੇ ਪਾਇਆ ਕਿ ਉਕਤ ਪ੍ਰਿੰਸੀਪਲ ਵੱਲੋਂ ਸਰਕਾਰੀ ਨੌਕਰੀ ਲੈਣ ਲਈ ਵਰਤੀ ਗਈ ਡਿਗਰੀ ਫ਼ਰਜ਼ੀ ਹੈ। ਸਰਕਾਰੀ ਨੌਕਰੀ ਅਤੇ ਤਰੱਕੀ ਲਈ ਜਾਅਲੀ ਡਿਗਰੀ ਸਰਟੀਫਿਕੇਟ ਦਾ ਸਹਾਰਾ ਲੈਣ ਦੇ ਦੋਸ਼ ਹੇਠ ਮੁਲਜ਼ਮ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਵਿਜੀਲੈਂਸ ਵੱਲੋਂ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।

See also  Two Mohali Girls Make It To Air Force Academy; Training To Begin From January.

Related posts:

चंडीगढ़ में आयुष्मान आरोग्य मंदिरों में नई डेंटल इकाइयों का उद्घाटन। Punjab Samachar

ਪੰਜਾਬੀ-ਸਮਾਚਾਰ

चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया

ਪੰਜਾਬੀ-ਸਮਾਚਾਰ

ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ

Aam Aadmi Party

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ...

Punjab News

Section 144 imposed around all water bodies in Chandigarh

Chandigarh

ਪ੍ਰਨੀਤ ਕੌਰ ਭਾਜਪਾ 'ਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ

ਪੰਜਾਬੀ-ਸਮਾਚਾਰ

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

Amritsar

ਸਿਹਤ ਮੰਤਰੀ ਨੇ ਏਡੀਜੀਪੀ ਜੇਲ੍ਹਾਂ ਨੂੰ ਵਿਭਾਗ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ...

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਨੂੰ ਵੱਕਾਰੀ ‘‘ ਫਿਕੀ ਨੈਸ਼ਨਲ ਰੋਡ ਸੇਫਟੀ ਐਵਾਰਡ 2022 ਨਾਲ ਨਵਾਜ਼ਿਆ

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਦੀ 2.69 ਕਰੋੜ ਰੁਪਏ ਦੀ ਸਬਸਿਡੀ 15 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਜਾਰੀ

Punjab News

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ

Flood in Punjab

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ....

ਪੰਜਾਬੀ-ਸਮਾਚਾਰ

अनुराग ठाकुर ने खेलो इंडिया राइजिंग टैलेंट आइडेंटिफिकेशन (कीर्ति) योजना का किया भव्य उद्घाटन ।

ਪੰਜਾਬੀ-ਸਮਾਚਾਰ

ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

ਪੰਜਾਬੀ-ਸਮਾਚਾਰ

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਜਿੰਪਾ ਨੇ ਪਟਿਆਲਾ 'ਚ ਮੁੱਖ ਦਫ਼ਤਰ ਵਿਖੇ ਜਲ ਸਪਲਾਈ ਵਿਭਾਗ ਦੇ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬੀ-ਸਮਾਚਾਰ

'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ

Punjab Congress

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ...

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.