ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

ਬੱਚਿਆ ਦੇ ਸਰਵਪੱਖੀ ਵਿਕਾਸ ਅਤੇ ਸਕਾਰਾਤਮਕ ਵਿਵਹਾਰ ਲਈ ਕੀਤੇ ਜਾ ਰਹੇ ਹਨ ਵੱਖ-ਵੱਖ ਉਪਰਾਲੇ

ਕਾਨੂੰਨੀ ਵਿਵਾਦ ਵਿੱਚ ਫਸੇ ਬੱਚਿਆ ਦੀ ਸਾਂਭ-ਸੰਭਾਲ ‘ਚ ਅਬਰਜ਼ਵੇਸ਼ਨ ਹੋਮ ਨਿਭਾ ਰਹੇ ਵਿਸ਼ੇਸ਼ ਭੂਮਿਕਾ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੀ ਸਾਂਭ ਸੰਭਾਲ, ਸਰਬਪੱਖੀ ਵਿਕਾਸ ਅਤੇ ਉਨ੍ਹਾਂ ‘ਚ ਸਕਾਰਾਤਮਕ ਵਿਵਹਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

Dr Baljeet Kaur

Dr Baljeet Kaur

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਰਾਜ ਵਿੱਚ ਜੁਵੇਨਾਇਲ ਜ਼ਸਟਿਸ ਐਕਟ, 2015 ਦੇ ਤਹਿਤ ਕਾਨੂੰਨੀ ਵਿਵਾਦ ਵਿੱਚ ਸ਼ਾਮਿਲ ਬੱਚਿਆ ਦੇ ਰੱਖ ਰਖਾਵ ਅਤੇ ਸਾਂਭ ਸੰਭਾਲ ਲਈ 4 ਅਬਜਰਵੇਸ਼ਨ ਹੋਮ ਹੁਸ਼ਿਆਰਪੁਰ, ਲੁਧਿਆਣਾ ਅਤੇ ਫਰੀਦਕੋਟ ਫਾਰ ਬੁਆਇਜ, ਅਬਜਰਵੇਸ਼ਨ ਹੋਮ ਜਲੰਧਰ ਫਾਰ ਗਰਲਜ਼ ਅਤੇ 2 ਸਪੈਸ਼ਲ ਹੋਮ ਹੁਸ਼ਿਆਰਪੁਰ ਫਾਰ ਬੁਆਇਜ ਅਤੇ ਅੰਮ੍ਰਿਤਸਰ ਫਾਰ ਗਰਲਜ਼ ਚਲਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਸਕਾਰਾਤਮਕ ਵਿਵਹਾਰ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਬੱਚਿਆ ਲਈ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੌਰਾਨ ਕਾਰਪੋਰੇਟ ਅਦਾਰਿਆ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ। ਮੰਤਰੀ ਨੇ ਕਾਰਪੋਰੇਟ ਅਦਾਰਿਆਂ ਦੀ ਸਹਿਯੋਗ ਦੇਣ ਦੀ ਸ਼ਲਾਘਾ ਕੀਤੀ ਅਤੇ ਹੋਰ ਚਾਹਵਾਨ ਅਦਾਰਿਆ ਨੂੰ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਮੰਤਰੀ ਨੇ ਕਿਹਾ ਕਿ ਇਨ੍ਹਾਂ ਹੋਮਜ ਵਿੱਚ ਰਹਿ ਰਹੇ ਬੱਚਿਆਂ ਨੂੰ ਆਪਸੀ ਸਾਂਝ, ਦੋਸਤੀ ਅਤੇ ਨਿੱਜੀ ਵਿਕਾਸ ਦਾ ਮੌਕਾ ਦੇਣਾ ਹੈ। ਉਨ੍ਹਾਂ ਦੱਸਿਆ ਕਿ ਖੇਡ ਸਮਾਗਮ ਆਯੋਜਿਤ ਕਰਨ ਦਾ ਮੰਤਵ ਬੱਚਿਆਂ ਵਿੱਚ ਖੇਡਾਂ ਅਨੁਸ਼ਾਸਨ, ਮੁਕਾਬਲੇ ਦੀ ਭਾਵਨਾ, ਸਮੇਂ ਦਾ ਸਤਿਕਾਰ ਅਤੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਨਾ ਹੈ।

See also  ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

Related posts:

'ਆਪ' ਨੂੰ ਸੀਏਏ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਸਮਾਚਾਰ

उच्च न्यायालय ने आज कांग्रेसी उम्मीदवारों गुरप्रीत सिंह और निर्मला देवी द्वारा दायर रिट याचिका संख्य...

ਪੰਜਾਬੀ-ਸਮਾਚਾਰ

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਮੁੱਖ ਮੰਤਰੀ ਸਮਾਚਾਰ

पंजाब और चण्डीगढ़ कांग्रेस ने किसानों पर बल प्रयोग की निन्दा की।

ਪੰਜਾਬੀ-ਸਮਾਚਾਰ

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

Punjab Sports News

चंडीगढ़ प्रेस क्लब में 31 मार्च को होने वाले चुनाव में दैनिक जागरण के बरिंदर रावत और हिम् प्रभा के नल...

ਪੰਜਾਬੀ-ਸਮਾਚਾਰ

7 मार्च को बुलाई गई विशेष सदन की बैठक के लिए जारी नहीं हुआ पत्र : मेयर कुलदीप कुमार

ਪੰਜਾਬੀ-ਸਮਾਚਾਰ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਅੱਜ ਈ. ਸੀ. ਸੀ. ਈ. ਦਿਨ ਜਾਵੇਗਾ ਮਨਾਇਆ

ਪੰਜਾਬੀ-ਸਮਾਚਾਰ

ਹੁਣ ਪਿੰਡਾਂ ਅਤੇ ਬਲਾਕਾਂ ਦੇ ਲੋਕ ਵੀ ‘ਸੀ.ਐਮ. ਦੀ ਯੋਗਸ਼ਾਲਾ’ ਦਾ ਲੈ ਸਕਣਗੇ ਲਾਭ

ਪੰਜਾਬੀ-ਸਮਾਚਾਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ

ਪੰਜਾਬੀ-ਸਮਾਚਾਰ

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬੀ-ਸਮਾਚਾਰ

ਪੰਜਾਬ ਦੇ 19 ਜ਼ਿਲ੍ਹੇ ਹਾਲੇ ਵੀ ਹੜ੍ਹ ਪ੍ਰਭਾਵਿਤ

Flood in Punjab

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸ...

ਪੰਜਾਬੀ-ਸਮਾਚਾਰ

Starting from Saturday, people in villages and blocks can also avail ‘cm di yogshala’

ਪੰਜਾਬੀ-ਸਮਾਚਾਰ

Punjab CEO Sibin C holds a high-level review meeting with DCs, CPs, and SSPs for the Lok Sabha elect...

ਪੰਜਾਬੀ-ਸਮਾਚਾਰ

'ਆਪ' ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਤੋਂ ਭੱਜ ਰਹੀ ਹੈ: ਬਾਜਵਾ

Flood in Punjab

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Flood in Punjab
See also  ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

Leave a Reply

This site uses Akismet to reduce spam. Learn how your comment data is processed.