(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਸਦਰ, ਜ਼ੀਰਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਸਿੰਘ ਨੂੰ ਹਰਪ੍ਰੀਤ ਸਿੰਘ ਵਾਸੀ ਪਿੰਡ ਮਹੀਆਂਵਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਪਿੰਡ ਦੀ ਰਹਿਣ ਵਾਲੀ ਗੁਰਮੇਲ ਕੌਰ ਵੱਲੋਂ ਹਰਪ੍ਰੀਤ ਸਿੰਘ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਉਤੇ ਕਾਰਵਾਈ ਨਾ ਕਰਨ ਬਦਲੇ ਮੁਲਜ਼ਮ ਏ.ਐਸ.ਆਈ. ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਏ.ਐਸ.ਆਈ. ਹਰਜਿੰਦਰ ਸਿੰਘ ਨੇ 4 ਅਗਸਤ ਨੂੰ ਉਸ ਤੋਂ 3000 ਰੁਪਏ ਲਏ ਸਨ ਅਤੇ ਹੁਣ ਉਹ ਰਿਸ਼ਵਤ ਵਜੋਂ 20,000 ਰੁਪਏ ਹੋਰ ਮੰਗ ਰਿਹਾ ਸੀ।

Punjab Vigilance
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਏ.ਐਸ.ਆਈ. ਹਰਜਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 20 ਮਿਤੀ 05-08-2023 ਦਰਜ ਕੀਤੀ ਗਈ ਹੈ।
Related posts:

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ...
ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ‘ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼’ ਵਿਖੇ ਪ੍ਰੇਰਣਾਦ...

ਜੀ.ਐਸ.ਟੀ ਚੋਰੀ ਕਰਨ ਵਾਲਿਆਂ ਵਿਰੁੱਧ ਜਾਰੀ ਮੁਹਿੰਮ ਤਹਿਤ 12 ਫਰਨੇਸ ਦੀ ਜਾਂਚ, 60 ਵਾਹਨ ਕੀਤੇ ਜ਼ਬਤ: ਹਰਪਾਲ ਸਿੰਘ ਚੀਮ...

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ
ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ: ਬਾਜਵਾ

सी टी यु विभाग में पहुंची नई 60 बस चैसी

ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ...
Municipal Corporation achieves record-breaking Property Tax collection ever, in the history of Chand...

ਸਿੱਖਿਆ ਮੰਤਰੀ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਚੰਦਰਯਾਨ-3 ਦੀ ਚੰਦਰਮਾ ’ਤੇ ਸਫਲ ਲੈਂਡਿੰਗ ਲਈ ਇਸਰੋ ਦੇ ਵਿਗਿਆਨੀ...

ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ
ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ।

आल कांटरैकचुअल कर्मचारी संघ भारत यूटी चंडीगढ़ ने सलाहकार चंडीगढ़ प्रशासन से की मीटिंग ।

ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰ...
ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

स्वास्थ्य कारणों और संक्रमण से बचाव के लिए सावधानी अछूत करार नहीं दी जा सकतीः किरण खेर

ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕ...
यूटी प्रशासक द्वारा आम जनता को राहत देने का विरोध दुर्भाग्यपूर्ण : कांग्रेस।



