ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।

Punjab Vigilance

Punjab Vigilance

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਪੱਟੀ (ਤਰਨ ਤਾਰਨ) ਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਨੇ 14-07-2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿੰਡ ਦੇ ਰਹਿਣ ਵਾਲੇ ਗੁਰਨਾਮ ਸਿੰਘ ਨੇ ਸਿੰਗਲ ਫੇਜ਼ ਟਰਾਂਸਫਾਰਮਰ ਤਬਦੀਲ ਕਰਵਾਉਣ ਲਈ ਲਾਈਨਮੈਨ ਦਿਲਬਾਗ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਲਾਈਨਮੈਨ ਨੇ ਇਸ ਕੰਮ ਬਦਲੇ ਉਸ ਤੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਮੁਲਜ਼ਮ ਦੀ ਆਡੀਓ ਰਿਕਾਰਡਿੰਗ ਵੀ ਸੌਂਪੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਅੱਜ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 27 ਦਰਜ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਲਾਈਨਮੈਨ ਦਿਲਬਾਗ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

See also  Punjab police delivers another blow to trans-border narcotic networks, 5kg more heroin recovered from Amritsar; three held

Related posts:

ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ

ਪੰਜਾਬੀ-ਸਮਾਚਾਰ

Special Mega Employment Camps Across Punjab to Empower Women: Dr. Baljit Kaur

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

अनुराग ठाकुर 12 मार्च को चंडीगढ़ से प्रोजेक्ट खेलो इनिडा राइजिंग टैलेंट आइडेंटिफिकेशन (कीर्ति) योजना...

ਪੰਜਾਬੀ-ਸਮਾਚਾਰ

ਮੀਤ ਹੇਅਰ ਵੱਲੋਂ ਕਮਰਸ਼ੀਅਲ ਖਣਨ ਖੱਡਾਂ ਸ਼ੁਰੂ ਕਰਨ ਲਈ 20 ਸਤੰਬਰ ਤੱਕ ਸਭ ਕਾਰਵਾਈਆਂ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬੀ-ਸਮਾਚਾਰ

ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ

ਪੰਜਾਬੀ-ਸਮਾਚਾਰ

ਕੇਂਦਰ ਵੱਲੋਂ ਸੂਬੇ ਦੇ ਫੰਡ ਜਾਣਬੁੱਝ ਕੇ ਰੋਕਣ ਦਾ ਮੁੱਦਾ ਲੋਕ ਸਭਾ ਵਿਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ-ਮੀਤ ਹੇਅਰ

ਪੰਜਾਬੀ-ਸਮਾਚਾਰ

Act tough on illegal flow of liquor, cash and smuggling of drugs to conduct smooth elections, ECI to...

ਪੰਜਾਬੀ-ਸਮਾਚਾਰ

ਜੈ ਇੰਦਰ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਰਣਦੀਪ ਸੁਰਜੇਵਾਲਾ ਦੀ ਅਪਮਾਨਜਨਕ ਟਿੱਪਣੀ ਦੀ ਕੀਤੀ ਨਿੰਦਾ

ਪੰਜਾਬੀ-ਸਮਾਚਾਰ

भाजपा कार्यालय कमलम पहुंचे हरियाणा के मुख्यमंत्री नायब सैनी

ਪੰਜਾਬੀ-ਸਮਾਚਾਰ

अनुराग ठाकुर ने खेलो इंडिया राइजिंग टैलेंट आइडेंटिफिकेशन (कीर्ति) योजना का किया भव्य उद्घाटन ।

ਪੰਜਾਬੀ-ਸਮਾਚਾਰ

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਪੰਜਾਬੀ-ਸਮਾਚਾਰ

कन्हैया मित्तल बन सकते हैं भाजपा का चेहरा

ਪੰਜਾਬੀ-ਸਮਾਚਾਰ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ

ਪੰਜਾਬੀ-ਸਮਾਚਾਰ

Khedan Watan Punjab Diya Season- 2 : ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਣਗੇ ਵਾਲੀਬਾਲ ਮੈ...

Punjab Sports News

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

Punjab News

कुलदीप कुमार ने संभाला चंडीगढ़ मेयर पद

ਪੰਜਾਬੀ-ਸਮਾਚਾਰ

ਸਿਹਤ ਵਿਭਾਗ ਨੇ ਸੁਨਾਮ ’ਚ ਗੈਰ-ਕਾਨੂੰਨੀ ਲਿੰਗ ਨਿਰਧਾਰਨ ਟੈਸਟ ਰੈਕੇਟ ਦਾ ਕੀਤਾ ਪਰਦਾਫਾਸ਼

ਪੰਜਾਬੀ-ਸਮਾਚਾਰ

Two Mohali Girls Make It To Air Force Academy; Training To Begin From January.

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.