ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਕੂਲ ਖੋਲ੍ਹਣ ਸਬੰਧੀ ਫੈਂਸਲਾ ਡਿਪਟੀ ਕਮਿਸ਼ਨਰ ਲੈਣਗੇ: ਸਿੱਖਿਆ ਮੰਤਰੀ

ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਯਕੀਨੀ ਬਣਾਉਣਗੇ ਡਿਪਟੀ ਕਮਿਸ਼ਨਰ

(Punjab Bureau) : ਪੰਜਾਬ ਰਾਜ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ, ਏਡਡ ਅਤੇ ਨਿੱਜੀ ਸਕੂਲ ਭਲਕੇ ਮਿਤੀ 17 ਜੁਲਾਈ 2023 ਦਿਨ ਸੋਮਵਾਰ ਨੂੰ ਨੂੰ ਆਮ ਵਾਂਗ ਖੁਲ੍ਹਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਇਥੇ ਦਿੱਤੀ ਗਈ।

Harjot Singh Bains

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਰੀ ਬਾਰਸ਼ ਕਾਰਨ ਸਕੂਲਾਂ ਵਿਚ ਵਿਚ ਛੁੱਟੀਆਂ ਕਰਨ ਦੇ ਹੁਕਮ ਦਿੱਤੇ ਗਏ ਸਨ। ਸ.ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਚਾਇਤ ਵਿਭਾਗ, ਸਿੱਖਿਆ ਵਿਭਾਗ , ਸਥਾਨਕ ਸਰਕਾਰ ਵਿਭਾਗ, ਸਿੰਚਾਈ ਵਿਭਾਗ, ਲੋਕ ਨਿਰਮਾਣ ਤੇ ਹੋਰਨਾਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਵਿਦਿਆਰਥੀਆਂ ਲਈ ਸੁਰੱਖਿਅਤ ਹਨ।

ਉਨ੍ਹਾਂ ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਅਤ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਲਈ ਸਕੂਲ ਮੁਖੀ ਅਤੇ ਸਕੂਲ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੀਆਂ।ਇਸ ਦੇ ਨਾਲ ਹੀ ਸਕੂਲ ਸਿੱਖਿਆ ਮੰਤਰੀ ਨੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਹਦਾਇਤ ਕੀਤੀ ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ਼ ਉਹਨਾਂ ਸਕੂਲਾਂ ਵਿੱਚ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਛੁੱਟੀਆਂ ਕਰਨ ਸਬੰਧੀ ਫੈਸਲਾ ਆਪਣੇ ਪੱਧਰ ਤੇ ਕਰਨਗੇ।

See also  ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ

Related posts:

ਪੰਜਾਬ ਪੁਲਿਸ ਨੇ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

Mohali

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

ਪੰਜਾਬੀ-ਸਮਾਚਾਰ

ਰੰਗਲਾ ਪੰਜਾਬ ਮਨਾਉਣ ਦੀ ਬਜਾਏ ਮੁੱਖ ਮੰਤਰੀ ਨੂੰ ਸ਼ੁਭਕਰਨ ਸਿੰਘ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਆਰ.ਆਈ.ਐਮ.ਸੀ. ਦੇਹਰਾਦੂਨ ’ਚ ਦਾਖ਼ਲੇ ਲਈ ਲਿਖਤੀ ਪ੍ਰੀਖਿਆ 2 ਦਸੰਬਰ ਨੂੰ ਹੋਵੇਗੀ

Punjab News

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰ...

Punjab News

Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ

ਖੇਡਾਂ ਦੀਆਂ ਖਬਰਾਂ

चंडीगढ़ शराब उत्पादन, वितरण और खुदरा बिक्री की पूरी आपूर्ति श्रृंखला की प्रभावी निगरानी के लिए एक ट्...

ਪੰਜਾਬੀ-ਸਮਾਚਾਰ

112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ

Aam Aadmi Party

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ

ਅਪਰਾਧ ਸਬੰਧਤ ਖਬਰ

तंबाकू उत्पादों के अवैध बिक्री और वितरण पर छापा।

Punjab News

चंडीगढ़ संगीत नाटक अकादमी द्वारा 'श्री राम कला उत्सव' का आयोजन ।

Chandigarh

ਕੈਪਟਨ ਅਮਰਿੰਦਰ ਨੇ ਸ੍ਰੀਮਤੀ ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

Punjab BJP

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ ਏ.ਐਸ.ਆਈ. ਦੀ ਭੂਮਿਕਾ ਜਾਂਚ ਅਧ...

ਪੰਜਾਬ-ਵਿਜੀਲੈਂਸ-ਬਿਊਰੋ

ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ

Punjab BJP

ਜਿਨ੍ਹਾਂ ਵਿਅਕਤੀਆਂ ਦੇ ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ ਰੱਦ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਸਬੰਧਤ ਵਿਭਾਗ ਅਤੇ ਡੀ.ਸੀਜ਼...

ਪੰਜਾਬੀ-ਸਮਾਚਾਰ

कांग्रेस गरीब महिलाओं को देगी साल का एक लाख रुपए: शुक्ला

ਪੰਜਾਬੀ-ਸਮਾਚਾਰ

ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ

ਪੰਜਾਬੀ-ਸਮਾਚਾਰ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ...

Punjab Sports News
See also  ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

Leave a Reply

This site uses Akismet to reduce spam. Learn how your comment data is processed.