ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਸਟੈਂਡਰਡ ਪਿਸਟਲ ਈਵੈਂਟ ਵਿੱਚ ਸੋਨ ਤਮਗ਼ਾ ਜਿੱਤਿਆ

ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ

(Punjab Bureau) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਅਮਨਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਪਟਿਆਲਾ ਦੇ ਉੱਭਰਦੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੇ ਸਟੈਂਡਰਡ ਪਿਸਟਲ ਈਵੈਂਟ ਵਿੱਚ 577 ਸਕੋਰ ਨਾਲ ਸੋਨੇ ਦਾ ਤਮਗ਼ਾ ਜਿੱਤਿਆ।ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਵੱਲੋਂ ਜਿੱਤਿਆ ਇਹ ਪੰਜਵਾਂ ਸੋਨ ਤਮਗ਼ਾ ਹੈ।

ਮੀਤ ਹੇਅਰ ਨੇ ਅਮਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੋਟੀ ਉਮਰ ਵਿੱਚ ਵੱਡੀ ਪ੍ਰਾਪਤੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਤੱਕ ਲਿਜਾਣ ਲਈ ਵਿਸ਼ੇਸ ਤਵੱਜੋਂ ਦੇ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਸੂਬੇ ਦਾ ਨਾਮ ਰੌਸ਼ਨ ਕਰਨ।ਅਮਨਪ੍ਰੀਤ ਸਿੰਘ ਨੇ ਪਿੱਛੇ ਜਿਹੇ ਜਰਮਨੀ ਵਿਖੇ ਜੂਨੀਅਰ ਵਿਸ਼ਵ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਖੇਡ ਮੰਤਰੀ ਨੇ ਅਮਨਪ੍ਰੀਤ ਸਿੰਘ ਦੇ ਕੋਚ ਅੰਕੁਸ਼ ਭਾਰਦਵਾਜ ਅਤੇ ਉਸ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ।

See also  'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

Related posts:

उत्पाद शुल्क और कराधान विभाग ने चंडीगढ़ में किताबों और स्टेशनरी की दुकानों का निरीक्षण किया
ਪੰਜਾਬੀ-ਸਮਾਚਾਰ
Asian Games : ਪੰਜਾਬ ਦੇ 7 ਖਿਡਾਰੀਆਂ ਨੇ ਇਕ ਸੋਨੇ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ
Asia Cup 2023
ਸਨਅਤੀ ਵਿਕਾਸ ਦੇ ਖੇਤਰ ਵਿੱਚ ਪੰਜਾਬ ਛੇਤੀ ਹੀ ਚੀਨ ਨੂੰ ਪਛਾੜ ਦੇਵੇਗਾ : ਕੇਜਰੀਵਾਲ
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ, ਪਹਿਲਾ ‘ਸਕੂਲ...
ਸਕੂਲ ਸਿੱਖਿਆ ਸਮਾਚਾਰ
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
Aam Aadmi Party
ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ...
ਪੰਜਾਬੀ-ਸਮਾਚਾਰ
ਪੰਜਾਬ ਨੂੰ ਕਰਜ਼ਾ ਮੁਕਤ, ਅਗਾਂਹਵਧੂ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹਾਂ-ਮੁੱਖ ਮੰਤਰੀ
ਪੰਜਾਬੀ-ਸਮਾਚਾਰ
ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ
ਪੰਜਾਬੀ-ਸਮਾਚਾਰ
सुप्रीम कोर्ट की टिप्पणियों से भाजपा की एक महीने की साज़िशों को लगा बड़ा झटका
Chandigarh
सी टी यु विभाग में पहुंची नई 60 बस चैसी 
ਪੰਜਾਬੀ-ਸਮਾਚਾਰ
ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਪੰਜਾਬੀ-ਸਮਾਚਾਰ
ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ
Punjab News
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾ...
ਪੰਜਾਬੀ-ਸਮਾਚਾਰ
आप -कांग्रेस के इशारे उखाड़ी मलोया वासियों के घर से मोदी परिवार की नेम प्लेटे-भाजपा प्रदेशाध्यक्ष जि...
ਪੰਜਾਬੀ-ਸਮਾਚਾਰ
Cambodian Civil Servants’ Visit In Patiala for Training Program on Public Policy and Governance
ਪੰਜਾਬੀ-ਸਮਾਚਾਰ
ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ
Punjab News
कुलदीप कुमार ने संभाला चंडीगढ़ मेयर पद
ਪੰਜਾਬੀ-ਸਮਾਚਾਰ
ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ
ਪੰਜਾਬੀ-ਸਮਾਚਾਰ
ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ
ਪੰਜਾਬੀ-ਸਮਾਚਾਰ
ਭਗਵੰਤ ਮਾਨ ਸਰਕਾਰ ਨਾਜਾਇਜ਼ ਸ਼ਰਾਬ ਰੋਕਣ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ 'ਚ ਅਸਫ਼ਲ : ਬਾਜਵਾ
ਪੰਜਾਬੀ-ਸਮਾਚਾਰ
See also  ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ

Leave a Reply

This site uses Akismet to reduce spam. Learn how your comment data is processed.