Author: Punjab Samachar Desk 1

ਪੰਜਾਬ ਪੁਲਿਸ ਨੇ ਤਰਨਤਾਰਨ ਤੋਂ 5 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਜਾਂਚ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਵਿਅਕਤੀ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ …

ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ

ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਨਾਲ ਈ.ਸੀ.ਸੀ.ਈ. ਦਿਵਸ ਮਨਾਇਆ (Punjab Bureau) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ …

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਉੱਤਰ ਪ੍ਰਦੇਸ਼ ਦੀ ਐਸ.ਟੀ.ਐਫ. ਨਾਲ ਸਾਂਝੇ ਆਪਰੇਸ਼ਨ ਦੌਰਾਨ ਮਾਫੀਆ ਡਾਨ ਧਰੁਵ ਕੁੰਟੂ ਦਾ ਨਜ਼ਦੀਕੀ ਸਾਥੀ ਗ੍ਰਿਫ਼ਤਾਰ

 ਗ੍ਰਿਫਤਾਰ ਮੁਲਜ਼ਮ ਅਰਵਿੰਦ ਕਸ਼ਯਪ ਉਰਫ਼ ਪਿੰਟੂ ਸਾਗਰੀ ਹਲਕੇ ਦੇ ਸਾਬਕਾ ਵਿਧਾਇਕ ਸਰਵੇਸ਼ ਸੀਪੂ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਦਾ ਕਰ ਰਿਹਾ ਹੈ ਸਾਹਮਣਾ (Punjab Bureau) : ਮੁੱਖ …

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ (Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਗਰੂਪ ਸਿੰਘ ਸੰਧੂ ਵਾਸੀ ਮਰਗਿੰਦਪੁਰਾ ਦੀ ਸ਼ਿਕਾਇਤ ’ਤੇ ਤਰਨਤਾਰਨ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਪੱਟੀ …

ਉਭਰਦੇ ਖਿਡਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ

ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਹੈਦਰਾਬਾਦ ਤੋਂ ਇਕ ਮਹੀਨੇ ਦੀ ਸਿਖਲਾਈ ਹਾਸਲ ਕਰ ਕੇ ਪੰਜਾਬ ਪਰਤੇ 34 ਖਿਡਾਰੀ ਖਿਡਾਰੀਆਂ ਨੇ ਖੇਡ ਮੰਤਰੀ ਨਾਲ ਕੈਂਪ ਦੇ ਤਜ਼ਰਬੇ ਸਾਂਝੇ ਕੀਤੇ ਪੰਜਾਬ ਦੇ …

ਪੰਜਾਬ ਰਾਜ ਖੁਰਾਕ ਕਮਿਸ਼ਨ, ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 ਵਿੱਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਬਿਹਤਰੀਨ ਅਭਿਆਸਾਂ ਤੋਂ ਸੇਧ ਲਵੇਗਾ

ਕਮਿਸ਼ਨ ਨੇ ਆਊਟਸੋਰਸ ਕਰਮਚਾਰੀਆਂ ਲਈ ਘੱਟੋ-ਘੱਟ ਉਜਰਤਾਂ ਨੂੰ ਦਿੱਤੀ ਮਨਜ਼ੂਰੀ (Punjab Bureau) : ਸੂਬੇ ਦੀ ਖੁਰਾਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਲਈ ਬਿਹਤਰੀਨ ਅਭਿਆਸਾਂ ਨੂੰ ਅਪਨਾਉਣ ਦੇ ਉਦੇਸ਼ ਨਾਲ …

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

(Punjab Bureau) : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ …

ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਆਈ.ਏ.ਐਸ. ਅਧਿਕਾਰੀ ਸੰਜੇ ਪੋਪਲੀ ਦਾ 2 ਦਿਨਾਂ ਰਿਮਾਂਡ ਲਿਆ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਬੀ) ਆਰ/ਡਬਲਯੂ 13 (2) ਤਹਿਤ ਥਾਣਾ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਪੰਜਾਬ ਵਿਖੇ ਦਰਜ ਆਮਦਨ ਤੋਂ …

ਪਰਲਜ਼ ਗਰੁੱਪ ਘੁਟਾਲਾ: ਵਿਜੀਲੈਂਸ ਵੱਲੋਂ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਸੀ.ਏ. ਜਸਵਿੰਦਰ ਡਾਂਗ ਗ੍ਰਿਫਤਾਰ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮ. (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਜਾਅਲੀ ਦਸਤਾਵੇਜ਼ ਤਸਦੀਕ ਕਰਨ ਦੇ ਦੋਸ਼ ਵਿੱਚ ਚਾਰਟਰਡ ਅਕਾਊਂਟੈਂਟ …