ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਅਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਦਰਜਾ-4 ਕਰਮਚਾਰੀ ਰਾਕੇਸ਼ ਕੁਮਾਰ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਡਰੱਗ ਇੰਸਪੈਕਟਰ, …