Category: ਪੰਜਾਬੀ-ਸਮਾਚਾਰ

ਐਸ.ਬੀ.ਐਸ. ਨਗਰ ਤੋਂ ਫੜੀ ਡੀ.ਏ.ਪੀ. ਖਾਦ ਵਿੱਚ ਨਾਈਟ੍ਰੋਜਨ ਤੇ ਫਾਸਫੋਰਸ ਦੀ ਵੱਡੀ ਕਮੀ ਬਾਰੇ ਲੈਬ ਟੈਸਟ ਵਿੱਚ ਹੋਈ ਪੁਸ਼ਟੀ; ਐਫਆਈਆਰ ਦਰਜ

•ਖਾਦ ਵਿੱਚ ਮਹਿਜ਼ 2.80% ਨਾਈਟ੍ਰੋਜਨ, 16.23% ਫਾਸਫੋਰਸ ਪਾਇਆ ਗਿਆ, ਜਦੋਂਕਿ ਮਾਤਰਾ ਕ੍ਰਮਵਾਰ 18% ਅਤੇ 46% ਹੋਣੀ ਚਾਹੀਦੀ ਸੀ: ਗੁਰਮੀਤ ਸਿੰਘ ਖੁੱਡੀਆਂ •ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ …

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

• ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 27 ਨਵੰਬਰ: ਪੰਜਾਬ ਵਿੱਚ ਲੜਕੀਆਂ …

ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ

ਚੰਡੀਗੜ੍ਹ, 27 ਨਵੰਬਰ ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ …

ਭਾਜਪਾ ਮਹਿਲਾ ਮੋਰਚਾ ਨੇ ਪੰਚਾਇਤੀ ਚੋਣਾਂ ਵਿੱਚ ‘ਆਪ’ ਦੀਆਂ ਗੈਰ-ਜਮਹੂਰੀ ਚਾਲਾਂ ਦੀ ਕੀਤੀ ਨਿਖੇਧੀ

ਪਟਿਆਲਾ, 8 ਅਕਤੂਬਰ, 2024 – ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ਸਨੌਰ ਬੀਡੀਪੀਓ ਦਫ਼ਤਰ, ਪਟਿਆਲਾ ਦੇ ਬਾਹਰ ਧਰਨਾ ਦਿੱਤਾ, ਜਿਸ ਵਿੱਚ ‘ਆਪ’ ਦੀ …

ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ: ਤਰੁਨਪ੍ਰੀਤ ਸਿੰਘ ਸੌਂਦ 

– ਪੰਜਾਬ ਸਰਕਾਰ ਅਤੇ ਟਾਟਾ ਸਟੀਲ ਫਾਊਂਡੇਸ਼ਨ ਵੱਲੋਂ ਸਕਿੱਲ ਟ੍ਰੇਨਿੰਗ ਬਾਬਤ ਸਮਝੌਤਾ ਸਹੀਬੱਧ ਚੰਡੀਗੜ੍ਹ, 8 ਅਕਤੂਬਰ:  ਪੰਜਾਬ ਦੇ ਪੂੰਜੀ ਨਿਵੇਸ਼ ਪ੍ਰੋਤਸਾਹਨ ਅਤੇ ਉਦਯੋਗ ਤੇ ਕਾਮਰਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ …

ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ

• ਪਹਿਲੇ ਪੜਾਅ `ਚ ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਕੀਤੀ ਸ਼ੁਰੂਆਤ ਚੰਡੀਗੜ੍ਹ, 8 ਅਕਤੂਬਰ: ਸੂਬੇ ਦੀਆਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਮੁੱਖ …

ਪੰਜਾਬ ਸਰਕਾਰ ਸੂਬੇ ਨੂੰ ਸੈਰ-ਸਪਾਟਾ ਕੇਂਦਰ ਬਣਾਉਣ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਨਿਵੇਸ਼ਕਾਂ ਨੂੰ ਸੈਰ ਸਪਾਟਾ ਖੇਤਰ ਵਿੱਚ ਸੂਬੇ ਦੇ ਵਿਕਾਸ ‘ਚ ਭਾਈਵਾਲ ਬਣਨ ਦੀ ਅਪੀਲ ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ …