Category: ਪੰਜਾਬੀ-ਸਮਾਚਾਰ

ਪਾਕਿਸਤਾਨ ਤੋਂ 50 ਕਿਲੋ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਵਾਲੇ ਮਲਕੀਅਤ ਕਾਲੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ; 9 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਨੇ ਹੈਰੋਇਨ ਦੀ 50 ਕਿਲੋ ਖੇਪ ਵਿੱਚੋਂ 31.5 ਕਿਲੋ ਹੈਰੋਇਨ ਕੀਤੀ ਬਰਾਮਦ : ਡੀਜੀਪੀ ਗੌਰਵ ਯਾਦਵ ਜਾਂਚ ਮੁਤਾਬਕ , ਪਾਕਿ ਆਧਾਰਿਤ ਨਸ਼ਾ ਤਸਕਰ ਹੈਦਰ ਅਲੀ ਦੇ ਸੰਪਰਕ …

ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤੀ ਪੇਸ਼ਕਸ਼: ਮੁੱਖ ਮੰਤਰੀ

ਮੁੱਖ ਮੰਤਰੀ ਦੇ ਅਣਥੱਕ ਯਤਨਾਂ ਸਦਕਾ ਲੁਧਿਆਣਾ ਤੋਂ ਦੋ ਸਾਲ ਬਾਅਦ ਮੁੜ ਸ਼ੁਰੂ ਹੋਈਆਂ ਉਡਾਣਾਂ ਮੁੱਖ ਮੰਤਰੀ ਨੇ ਐਨ.ਸੀ.ਆਰ. ਨਾਲ ਏਅਰ ਕੁਨੈਕਟੀਵਿਟੀ ਹੋਣ ਕਾਰਨ ਇਸ ਦਿਨ ਨੂੰ ਪੰਜਾਬ ਲਈ …

ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ ‘ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ

(Punjab Bureau) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦੀ ਦਰ 50 ਫ਼ੀਸਦੀ ਤੱਕ ਘਟਾਉਣ ‘ਤੇ ਜ਼ੋਰ ਦਿੰਦਿਆਂ ਸੂਬੇ …

ਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ …

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ

ਗ਼ੈਰ-ਕਾਨੂੰਨੀ ਤੌਰ ‘ਤੇ ਨਿਯੁਕਤ ਇੱਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀ.ਏ. ਡਾਂਗ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਕੀਤਾ ਜਾ ਚੁੱਕਾ ਚਾਰਜਸ਼ੀਟ  (Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ …

ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ (Moga Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ …

ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸਿੰਘ ਚੀਮਾ

ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਪੀਐਸਡੀਟੀ ਤੋਂ ਮਾਲੀਆ 17.49 ਪ੍ਰਤੀਸ਼ਤ ਵਧਿਆ (Punjab Bureau) : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ …

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ‘ਤੇ ਕੀਤੀ ਛਾਪੇਮਾਰੀ

ਇੰਸਪੈਕਟਰਾਂ/ਐਸ.ਆਈਜ਼. ਦੀ ਅਗਵਾਈ ਹੇਠ 100 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ (Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ …

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਦਾ ਪਹਿਲੇ 48 ਘੰਟਿਆਂ ਦੌਰਾਨ ਕੀਤਾ ਜਾਵੇਗਾ ਮੁਫ਼ਤ ਇਲਾਜ

ਸੜਕ ਹਾਦਸਾ ਪੀੜਤ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਦਾ ਸਨਮਾਨ ਪੱਤਰ ਅਤੇ 2000 ਰੁਪਏ ਨਾਲ ਕੀਤਾ ਜਾਵੇਗਾ ਸਨਮਾਨ ਪੰਜਾਬ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਐਂਬੂਲੈਂਸ ਲਈ …

ਮੁੱਖ ਸਕੱਤਰ ਵੱਲੋਂ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਿਰਦੇਸ਼

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਵਾਹਨ ਜ਼ਬਤ ਤੇ ਲਾਇਸੈਂਸ ਰੱਦ ਕੀਤੇ ਜਾਣ, ਐਲਕੋਮੀਟਰ ਤੇ ਈ-ਚਲਾਨਿੰਗ ਮਸ਼ੀਨਾਂ ਦੀ ਹੋਰ ਕੀਤੀ ਜਾਵੇਗੀ ਖਰੀਦ (Punjab Bureau) : ਸੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ …