Category: ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ …

ਪੰਜਾਬ ਪੁਲਿਸ ਨੇ ਬਠਿੰਡਾ ਰੇਂਜ ’ਚ ਚਲਾਇਆ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ 41 ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਗ੍ਰਿਫਤਾਰ

ਅਜਿਹੇ ਅਭਿਆਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਨਹੀਂ ਹੋ ਜਾਂਦਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ (Punjab Bureau) : ਮੁੱਖ ਮੰਤਰੀ ਭਗਵੰਤ ਮਾਨ …

ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ ਹੋਏ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਮਾਨ ਸਿਰ ਬੰਨ੍ਹਿਆ

(Punjab Bureau) : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ 16.3 ਫੀਸਦੀ ਵਾਧਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ …

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

ਬਿਜਲੀ ਮੰਤਰੀ ਵੱਲੋਂ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ (Punjab Bureau) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਮੁੱਖ ਮੰਤਰੀ …

ਬਾਜਵਾ ਨੇ ਮਾਨ ਨੂੰ 48 “ਦਾਗ਼ੀ” ਮਾਲ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਿੰਮਤ ਦਿਖਾਉਣ ਲਈ ਕਿਹਾ

ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਹ ਵਿਜੀਲੈਂਸ ਵਿਭਾਗ ਦੀ ਰਿਪੋਰਟ ‘ਤੇ ਕਾਰਵਾਈ ਕਰਨ ਵਿੱਚ ਅਸਫਲ ਕਿਉਂ ਰਹੇ (Punjab Bureau) : ਪੰਜਾਬ ਦੇ ਵਿਰੋਧੀ …

ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪਣੇ ਅਹੁਦੇ ‘ਤੇ ਬਣੇ ਰਹਿਣ ਦੇ ਸਮਰੱਥ ਨਹੀਂ: ਸੰਧਵਾਂ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

(Punjab Bureau) : ਮਨੀਪੁਰ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਕਾਨੂੰਨੀ ਵਿਵਸਥਾਵਾਂ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ …

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਮੀਤ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਇਸ ਗੱਲ ‘ਤੇ ਦੁੱਖ ਹੈ ਕਿ ਹੁਣ ਤੱਕ ਖਰਾਬ ਹੋਈਆਂ ਫਸਲਾਂ ਦੀ ਕੋਈ ਗਿਰਦਾਵਰੀ ਨਹੀਂ ਹੋਈ-ਜਾਖੜ ਭਾਜਪਾ ਵਰਕਰਾਂ ਨੂੰ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦੀ ਵੀ …

ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਿੰਡ ਹਸਤਾ ਕਲਾਂ ਤੋਂ ਡਰੋਨ ਰਾਹੀਂ ਪ੍ਰਾਪਤ ਕੀਤੀ ਨਸ਼ੇ ਦੀ ਖੇਪ ਹਾਸਲ ਕਰਨ …

ਭਾਖੜਾ ਡੈਮ ਦੇ ਦੌਰੇ ਤੋਂ ਬਾਅਦ ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ; “ਘਬਰਾਉਣ ਦੀ ਲੋੜ ਨਹੀਂ, ਹਾਲਾਤ ਕਾਬੂ ਹੇਠ”

ਸੂਬਾ ਸਰਕਾਰ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਬੀਤੇ ਸਮੇਂ ਵਿੱਚ ਸਿੰਜਾਈ ਵਿਭਾਗ ਭ੍ਰਿਸ਼ਟ ਤੰਤਰ ਲਈ ‘ਕਮਾਊ ਪੁੱਤ’ …

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀਂਹ ਪੱਥਰ ਰੱਖਿਆ

(Punjab Bureau) : ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2 …