Category: Chandigarh

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ …

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ

ਐਨ.ਐਫ.ਐਸ.ਏ. ਤਹਿਤ ਮਾਡਲ ਫੇਅਰ ਪ੍ਰਾਈਸ ਸ਼ਾਪਸ ਹੋਣਗੀਆਂ ਕਾਇਮ (Punjab Bureau) : ਲਾਭਪਾਤਰੀਆਂ ਨੂੰ ਆਟਾ/ਕਣਕ ਘਰਾਂ ਵਿੱਚ ਪੁੱਜਦੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੌਮੀ …

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

(Punjab Bureau) : ਪੰਜਾਬ ਵਿੱਚ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀਜ਼ (ਆਰ.ਟੀ.ਏਜ਼.) ਦੇ ਅਧਿਕਾਰ-ਖੇਤਰਾਂ …

ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਿਪਾਹੀ ਕਾਬੂ; ਸਬ ਇੰਸਪੈਕਟਰ ਅਤੇ ਪੱਤਰਕਾਰ ਖਿਲਾਫ਼ ਵੀ ਕੇਸ ਦਰਜ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਸਾਈਬਰ ਸੈੱਲ, ਪਟਿਆਲਾ ਵਿਖੇ ਤਾਇਨਾਤ ਸਿਪਾਹੀ ਕਰਮਬੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ …

ਪ੍ਰਧਾਨ ਮੰਤਰੀ ਨੂੰ ਸੰਸਦ ਵਿੱਚ ਮਨੀਪੁਰ ਜ਼ੁਲਮ ਲਈ ਜ਼ਿੰਮੇਵਾਰ ਲੋਕਾਂ ਦੇ ਨਾਵਾਂ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ: ਬਾਜਵਾ

ਪ੍ਰਧਾਨ ਮੰਤਰੀ ਮੋਦੀ ਲਈ ਇਹ ਸਾਬਤ ਕਰਨ ਲਈ ਇਮਤਿਹਾਨ ਹੈ ਕਿ ਭਾਰਤ ਅਜੇ ਵੀ ਇੱਕ ਧਰਮ ਨਿਰਪੱਖ ਲੋਕਤੰਤਰੀ ਦੇਸ਼ ਹੈ: ਵਿਰੋਧੀ ਧਿਰ ਦੇ ਆਗੂ (Punjab Bureau) : ਭਾਰਤ ਦੇ ਪ੍ਰਧਾਨ …

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰ ਕੀਤੇ ਗ੍ਰਿਫ਼ਤਾਰ

ਤਿੰਨ ਪਿਸਤੌਲਾਂ ਸਮੇਤ ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ (Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ …

ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

 ਅਧਿਆਪਕ ਵਰਗ ਨਾਲ ਕੀਤਾ ਵੱਡਾ ਵਾਅਦਾ ਪੁਗਾਇਆ, ਕਿਹਾ; “ਮੈਂ ਅਧਿਆਪਕ ਵਰਗ ਨੂੰ ਦਰਪੇਸ਼ ਹਰ ਮੁੱਦੇ ਦੇ ਹੱਲ ਲਈ ਮੌਜੂਦ” ਪੁਰਾਣੇ ਆਗੂਆਂ ਦੇ ਮਹਿਲਨੁਮਾ ਘਰਾਂ ਦੇ ਉਲਟ, ਲੋਕਾਂ ਦਾ ਅਥਾਹ ਪਿਆਰ …

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਰਾਜਪਾਲ ਨੂੰ ਚੰਡੀਗੜ੍ਹ ਵਿੱਚ ਪਾਰਕਿੰਗ ਫੀਸ ਵਿੱਚ ਕੀਤੇ ਵਾਧੇ ਨੂੰ ਰੱਦ ਕਰਨ ਦੀ ਕੀਤੀ ਅਪੀਲ

ਟ੍ਰਾਈਸਿਟੀ ਦੇ ਬਾਹਰੋਂ ਆਉਣ ਵਾਲੇ ਵਾਹਨਾਂ ‘ਤੇ ਡਬਲ ਪਾਰਕਿੰਗ ਫੀਸ ਲਗਾਉਣਾ ਬਿਲਕੁਲ ਪੱਖਪਾਤੀ: ਰਾਜਾ ਵੜਿੰਗ (Punjab Bureau) : ਅੱਜ, ਪੰਜਾਬ ਦੇ ਮਾਨਯੋਗ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਜੀ ਨੂੰ ਪੰਜਾਬ …

ਪੰਜਾਬ ਸਰਕਾਰ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਲਈ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ: ਲਾਲ ਚੰਦ ਕਟਾਰੂਚੱਕ

ਰੁਜ਼ਗਾਰ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਮਜ਼ਬੂਤ ਉਦਯੋਗਿਕ ਖੇਤਰ: ਅਮਨ ਅਰੋੜਾ ਦੋਵੇਂ ਕੈਬਨਿਟ ਮੰਤਰੀਆਂ ਨੇ ਰੋਲਰ ਫਲੋਰ ਮਿੱਲਰ ਇੰਡਸਟਰੀ ਦੀਆਂ ਮੰਗਾਂ ਨੂੰ ਸਮਰਥਨ ਦੇਣ ਦਾ ਭਰੋਸਾ ਦਿੱਤਾ …