ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ ਟੈਂਡਰ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ‘ਤੇ ਦਿੱਤਾ ਜ਼ੋਰ (Punjab …