ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

– ਪੁਲਿਸ ਟੀਮਾਂ ਨੇ ਉਸ ਕੋਲੋਂ ਬੀ.ਐਮ.ਡਬਲਿਊ. ਕਾਰ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਕੀਤੇ ਬਰਾਮਦ – 92 ਕੇਸਾਂ ਵਿੱਚ ਪੀ.ਓ ਐਲਾਨਿਆ ਮੁਲਜ਼ਮ ਨੀਰਜ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਪਛਾਣ …