ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟ; ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਲਾਭ “ਖੇਤੀਬਾੜੀ ਲਈ ਸੰਗਠਿਤ ਤਰੀਕੇ ਨਾਲ …