ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

– ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣਾ – ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਅਤੇ ਰੇਲਵੇ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਾਂਝੇ …