ਪੰਜਾਬ ਕਾਂਗਰਸ ਲੀਡਰਸ਼ਿਪ ਵੱਲੋਂ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ

ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਹੜ੍ਹ ਪੀੜਤਾਂ ਲਈ ਤੁਰੰਤ ਮੁਆਵਜ਼ੇ ਦਾ ਐਲਾਨ ਕਰੇ: ਰਾਜਾ ਵੜਿੰਗ ਪੰਜਾਬ ਕਾਂਗਰਸ ਨੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਅਤੇ ਮੁਆਵਜ਼ੇ ਲਈ 10,000 …