ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੇ.ਈ. 5000 ਰੁਪਏ ਰਿਸ਼ਵਤ ਲੈਂਦਾ ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। …