Category: Punjab News

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ “ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ” ਮਿਲਿਆ

ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਅਧਿਕਾਰੀਆਂ ਦੀ ਸ਼ਲਾਘਾ ਚੰਡੀਗੜ੍ਹ, 6 ਸਤੰਬਰ: ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ “ਬਿਹਤਰੀਨ ਪ੍ਰਦਰਸ਼ਨ …

ਕੇਂਦਰੀ ਪੂਲ ਵਿੱਚ ਅਤਿਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ. ਦੀਆਂ ਚਾਰ ਸੀਟਾਂ ਰਾਖਵੀਆਂ।

ਚੰਡੀਗੜ੍ਹ, 6 ਸਤੰਬਰ: ਕੇਂਦਰੀ ਗ੍ਰਹਿ ਮੰਤਰਾਲੇ ਨੇ ਅਕਾਦਮਿਕ ਸਾਲ 2024-25 ਲਈ ਕੇਂਦਰੀ ਪੂਲ ਵਿੱਚ ਚਾਰ ਐੱਮ.ਬੀ.ਬੀ.ਐੱਸ. ਸੀਟਾਂ ਉਨ੍ਹਾਂ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਨਿਰਧਾਰਿਤ ਕੀਤੀਆਂ ਹਨ, ਜੋ ਅਤਿਵਾਦ ਕਾਰਨ ਫ਼ੌਤ/ਦਿਵਿਆਂਗ …

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਆਪਕ ਰਾਜ ਪੁਰਸਕਾਰ/ ਯੰਗ ਟੀਚਰ/ਪ੍ਰਬੰਧਕੀ ਐਵਾਰਡ/ਵਿਸ਼ੇਸ਼ ਸਨਮਾਨ 2024 ਲਈ ਚੁਣੇ ਗਏ 77 ਅਧਿਆਪਕਾਂ ਨੂੰ ਵਧਾਈ

ਚੰਡੀਗੜ੍ਹ 6 ਸਤੰਬਰ : ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2024 ਮੌਕੇ ਸਨਮਾਨਤ ਕੀਤੇ ਜਾਣ ਵਾਲੇ ਚਾਰ ਕੈਟਾਗਰੀਆਂ ਵਿਚ ਸਨਮਾਨਤ ਕੀਤੇ ਵਾਲੇ 77 ਅਧਿਆਪਕਾਂ ਨੂੰ ਸਕੂਲ ਸਿੱਖਿਆ ਮੰਤਰੀ ਸ ਹਰਜੋਤ …

ਸਪੀਕਰ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ

ਚੰਡੀਗੜ੍ਹ, 30 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਤਲੁਜ ਦਰਿਆ ‘ਤੇ ਪੈਂਦੇ ਧੁੱਸੀ ਬੰਨ੍ਹ ਦੀ ਮੁਰੰਮਤ ਲਈ 10 ਲੱਖ ਰੁਪਏ ਦੀ ਰਾਸ਼ੀ ਦਿੱਤੀ ਹੈ। ਸਰਕਾਰੀ …

ਇੱਕ ਸਾਲ ਤੋਂ ਵੱਧ ਸਮੇਂ ਬਾਅਦ ਵੀ ਖੇਤੀਬਾੜੀ ਨੀਤੀ ਦਾ ਖਰੜਾ ਮੁੱਖ ਮੰਤਰੀ ਦਫ਼ਤਰ ‘ਚ ਧੂੜ ਫੱਕ਼ ਰਿਹਾ ਹੈ: ਬਾਜਵਾ

ਚੰਡੀਗੜ੍ਹ, 30 ਅਗਸਤ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਨਵੀਂ ਖੇਤੀਬਾੜੀ ਨੀਤੀ ਨੂੰ ਹਰੀ ਝੰਡੀ ਨਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ …

ਕਿਰਤ ਵਿਭਾਗ ਪੰਜਾਬ ਨੇ “ਬੀ.ਓ.ਸੀ. ਵਰਕਰ ਵੈਲਫੇਅਰ ਸਕੀਮਾਂ” ਲਈ ਵੱਕਾਰੀ ਸਕੌਚ ਅਵਾਰਡ ਕੀਤਾ ਹਾਸਲ

ਚੰਡੀਗੜ੍ਹ, 30 ਅਗਸਤ: ਮੁੱਖ ਮੰਤਰੀ-ਕਮ-ਚੇਅਰਮੈਨ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ …