Category: Punjab News

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ ਚੰਡੀਗੜ੍ਹ, 15 ਫ਼ਰਵਰੀ: ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ …

ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪਾਰਦਰਸ਼ੀ ਆਨਲਾਈਨ ਬੋਲੀ ਪ੍ਰਕ੍ਰਿਆ ਕਾਰਨ ਹੋਈ 21 ਫੀਸਦੀ ਬਚਤ 15 ਫਰਵਰੀ ਤੋਂ ਸੜਕਾਂ ਦੇ ਮੁੜ ਸ਼ੁਰੂ ਹੋ ਰਹੇ ਨਿਰਮਾਣ ਕਾਰਜਾਂ ਤਹਿਤ ਬਾਕੀ ਰਹਿੰਦੇ 1954 ਕਿਲੋਮੀਟਰ ਦੇ ਕਾਰਜ ਵੀ ਹੋਣਗੇ …

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਜਾਣਕਾਰੀ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਮੋਬਾਈਲ-ਅਨੁਕੂਲ ਹੋਵੇਗੀ ਵੈੱਬਸਾਈਟ ਵੈੱਬਸਾਈਟ ‘ਤੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਜਾਣਕਾਰੀ ਹੋਵੇਗੀ ਉਪਲੱਬਧ ਚੰਡੀਗੜ੍ਹ, 13 ਫ਼ਰਵਰੀ: ਪੰਜਾਬ ਦੇ ਸੂਚਨਾ ਅਤੇ ਲੋਕ …

5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

ਚੰਡੀਗੜ੍ਹ, 13 ਫਰਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ …

ਬਾਜਵਾ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਚੰਡੀਗੜ, 13 ਫਰਵਰੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੰਭੂ ਬਾਰਡਰ ‘ਤੇ ਜੰਗ ਵਰਗੇ ਹਾਲਾਤ ਪੈਦਾ ਕਰਨ ਅਤੇ ਕਿਸਾਨਾਂ ਨੂੰ ਦਿੱਲੀ ‘ਚ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ …

ਪੰਜਾਬ ਨੂੰ ਖੇਡ ਨਕਸ਼ੇ ਉਤੇ ਉਭਾਰਨ ਵਿੱਚ ਅਹਿਮ ਰੋਲ ਨਿਭਾਉਣਗੀਆਂ ਨਵੀਆਂ ਖੇਡ ਨਰਸਰੀਆਂ: ਮੀਤ ਹੇਅਰ

ਖੇਡ ਨਰਸਰੀਆਂ ਲਈ 21 ਸੁਪਰਵਾਈਜ਼ਰ ਤੇ 205 ਕੋਚਾਂ ਦੀ ਭਰਤੀ ਲਈ 25 ਫਰਵਰੀ ਤੱਕ ਅਰਜ਼ੀਆਂ ਮੰਗੀਆਂ 1000 ਖੇਡ ਨਰਸਰੀਆਂ ਖੁੱਲ੍ਹਣਗੀਆਂ, ਪਹਿਲੇ ਪੜਾਅ ਵਿੱਚ 205 ਨਰਸਰੀਆਂ ਸਥਾਪਤ ਕਰਨ ਦਾ ਕੰਮ …

ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

ਚੇਤਨ ਸਿੰਘ ਜੌੜਾਮਾਜਰਾ ਨੇ ਮਾਣਮੱਤੀ ਪ੍ਰਾਪਤੀ ਲਈ ਅਧਿਕਾਰੀਆਂ ਦੀ ਪਿੱਠ ਥਾਪੜੀ ਚੰਡੀਗੜ੍ਹ, 13 ਫ਼ਰਵਰੀ: ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ …

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 12 ਫ਼ਰਵਰੀ: ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਸ੍ਰੀ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ …

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ

16 ਅਤੇ 22 ਫ਼ਰਵਰੀ ਨੂੰ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐਨ.ਆਰ.ਆਈ. ਮਿਲਣੀਆਂ ਦੀਆਂ ਤਾਰੀਖਾਂ ‘ਚ ਬਦਲਾਅ ਨਵੇਂ ਪ੍ਰੋਗਰਾਮ ਤਹਿਤ ਸੰਗਰੂਰ ਵਿਖੇ 29 ਨੂੰ ਅਤੇ ਫਿਰੋਜ਼ਪੁਰ ਵਿਖੇ 27 ਫ਼ਰਵਰੀ …

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ

ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ, ਵਿੰਗਾਂ ਲਈ ਟਰਾਇਲ 15 ਫਰਵਰੀ ਤੋਂ ਇਲਾਕੇ ਦੀਆਂ ਮਕਬੂਲ ਖੇਡਾਂ ਲਈ ਸਬੰਧਤ ਥਾਵਾਂ ਨੂੰ ਟਰਾਇਲ ਸਥਾਨਾਂ ਦੀ ਦਿੱਤੀ ਤਰਜੀਹ: ਮੀਤ ਹੇਅਰ   …