Category: Punjab News

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ

ਰਾਹਤ ਕਾਰਜਾਂ ਨੂੰ 24 ਘੰਟੇ ਚਲਾਉਣ ਲਈ ਪੁਲਿਸ ਵਿਭਾਗ, ਮਾਲ ਵਿਭਾਗ, ਡ੍ਰੇਨੇਜ਼ ਵਿਭਾਗ ਅਤੇ ਸਿਵਲ ਅਧਿਕਾਰੀਆਂ ਦੀਆਂ ਬਣਾਈਆਂ ਗਈਆਂ ਟੀਮਾਂ (Punjab Bureau) : ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ …

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵਿਸੇ਼ਸ ਤੌਰ ਤੇ ਰਹੇ ਹਾਜਰ (Punjab Bureau) : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ …

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

ਮੁਲਜ਼ਮ ਨੇ ਜ਼ਬਤ ਕੀਤੇ ਆਟੋ-ਰਿਕਸ਼ਾ ਨੂੰ ਛੱਡਣ ਬਦਲੇ ਲਈ ਸੀ ਰਿਸ਼ਵਤ (Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ …

ਮੁੱਖ ਮੰਤਰੀ ਵੱਲੋਂ ਪੈਰਿਸ ਵਿਖੇ ਤੀਰਅੰਦਾਜ਼ੀ ਦੇ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੀਆਂ ਖਿਡਾਰਨਾਂ ਨੂੰ ਵਧਾਈ

ਪੰਜਾਬ ਦੀ ਖਿਡਾਰਨ ਪ੍ਰਨੀਤ ਕੌਰ ਨੇ ਸੂਬੇ ਦਾ ਨਾਂ ਰੌਸ਼ਨ ਕੀਤਾ (Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਵਿੱਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ …

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲਿ੍ਹਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ ‘ਆਪ੍ਰੇਸ਼ਨ ਸੀਲ-3’

ਪੁਲਿਸ ਟੀਮਾਂ ਨੇ 40 ਐਫਆਈਆਰ ਦਰਜ ਕਰਕੇ 49 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ ਆਪ੍ਰੇਸ਼ਨ ਦੌਰਾਨ 45 ਲੱਖ ਰੁਪਏ ਦੀ ਨਕਦੀ, 374 ਗ੍ਰਾਮ ਹੈਰੋਇਨ, 500 ਗ੍ਰਾਮ ਚਰਸ ਅਤੇ ਨਾਜਾਇਜ਼ ਸ਼ਰਾਬ ਕੀਤੀ …

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਮਹਿਜ਼ 8 ਮਹੀਨਿਆਂ ਵਿੱਚ 1.25 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਈ ਰਿਟੇਲ ਸਬਜ਼ੀ ਮੰਡੀ ਉਦਘਾਟਨੀ ਸਮਾਗਮ ਦੌਰਾਨ 116 ਰੇਹੜੀ ਫੜੀ ਵਾਲਿਆਂ ਨੂੰ ਸੌਂਪੇ ਗਏ ਅਲਾਟਮੈਂਟ ਪੱਤਰ ਹਰ ਪ੍ਰੋਜੈਕਟ ਨੂੰ …

ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ

(Punjab Bureau) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ ਵਿੱਚ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਦਾ …

ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ

ਕਿਹਾ, ਕਾਲਜ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਲਈ ਹਰ ਸਾਲ 60 ਸੀਟਾਂ ‘ਤੇ ਹੋਣਗੇ ਦਾਖਲੇ (Punjab Bureau) : ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਵਿਖੇ ਬੀ.ਐਸ.ਸੀ. ਖੇਤੀਬਾੜੀ ਕੋਰਸ ਮੁੜ ਸ਼ੁਰੂ ਹੋ …

ਬਾਜਵਾ ਨੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਢਿੱਲ ਵਰਤਣ ਲਈ ‘ਆਪ’ ਦੀ ਆਲੋਚਨਾ ਕੀਤੀ

ਭਗਵੰਤ ਮਾਨ ਨੇ ਟਵੀਟ ਕੀਤਾ ਕਿ ਹੜ੍ਹਾਂ ਦੀ ਸਥਿਤੀ ਕਾਬੂ ਹੇਠ ਹੈ ਜਦਕਿ ਜ਼ਮੀਨੀ ਪੱਧਰ ‘ਤੇ ਸਥਿਤੀ ਵਿਗੜ ਰਹੀ ਹੈ: ਵਿਰੋਧੀ ਧਿਰ ਦੇ ਨੇਤਾ (Gurdaspur Bureau) : ਪੰਜਾਬ ਦੇ …

ਅਨਮੋਲ ਗਗਨ ਮਾਨ ਵਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਕੰਮ ਵਿਚ ਤੇਜ਼ੀ ਲਿਆਉਣ ਦੇ ਹੁਕਮ

ਰਜਿਸਟ੍ਰੇਸ਼ਨ ਦੇ ਕੰਮ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਿਰਤ ਮੰਤਰੀ (Punjab Bureau) : ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਰਾਜ ਦੇ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ …