Category: Punjab News

ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਜ਼ਬਤ

ਰਾਕੇਸ਼ ਕੁਮਾਰ ਸਿੰਗਲਾ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 70.92 ਫ਼ੀਸਦ ਵੱਧ ਕੀਤਾ ਖਰਚ ਵਿਜੀਲੈਂਸ ਨੇ ਹੁਣ ਤੱਕ ਕੁੱਲ 11 ਜਾਇਦਾਦਾਂ ਦਾ ਲਗਾਇਆ ਪਤਾ (Punjab Bureau) : ਪੰਜਾਬ …

ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ …

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

(Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਮਲੇਸ਼ੀਆ ਵਿੱਚ ਫਸੀ ਸੰਗਰੂਰ ਦੀ ਇਕ ਲੜਕੀ ਜਲਦੀ ਹੀ ਘਰ ਵਾਪਸ ਆ ਜਾਵੇਗੀ।ਇਕ ਬਿਆਨ ਵਿੱਚ …

ਆਜ਼ਾਦੀ ਦਿਹਾੜੇ ਤੋਂ ਪਹਿਲਾਂ, ਪੰਜਾਬ ਪੁਲਿਸ ਵੱਲੋਂ ਚੈਕ ਗਣਰਾਜ ਤੋਂ ਗੁਰਦੇਵ ਜੈਸਲ ਦੁਆਰਾ ਆਪਰੇਟ ਕੀਤੇ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਤਿੰਨ ਵਿਅਕਤੀ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ 37500 ਰੁਪਏ ਦੀ ਨਕਦੀ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ  ਗੁਰਦੇਵ ਜੈਸਲ, ਜੋ ਅੱਤਵਾਦੀ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਦਾ ਕਰੀਬੀ ਸਾਥੀ ਹੈ (Punjab Bureau) …

112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗੀ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ

ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦਾ ਪੱਬਰਾ ਜਲ ਸਪਲਾਈ ਪ੍ਰੋਜੈਕਟ ਜਲਦ ਕਰਨਗੇ ਲੋਕ ਅਰਪਿਤ: ਜਿੰਪਾ (Punjab Bureau) :  ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ …

ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

(Punjab Bureau) : ਪੰਜਾਬ ਸਰਕਾਰ ਵੱਲੋਂ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ …

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

ਗੈਂਗਸਟਰ ਗੋਪੀ ਡੱਲੇਵਾਲੀਆ ਚਾਰ ਮਾਮਲਿਆਂ ਵਿੱਚ ਦੋਸ਼ੀ ਕਰਾਰ, 2016 ਦੇ ਗੁਰਾਇਆ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਗਿਆ ਸੀ: ਡੀ.ਜੀ.ਪੀ. ਗੌਰਵ ਯਾਦਵ (Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ …

ਕੀਮਤੀ ਮਨੁੱਖੀ ਜ਼ਿੰਦਗੀਆਂ ਬਚਾਉਣ ਲਈ 5500 ਕਿਲੋਮੀਟਰ ਕੌਮੀ ਤੇ ਰਾਜ ਮਾਰਗਾਂ ਦੀ ਸੁਰੱਖਿਆ ਕਰੇਗੀ ਅਤਿ ਆਧੁਨਿਕ ਫੋਰਸ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ ਪੰਜਾਬ ਕੈਬਨਿਟ ਨੇ ਪੁਲਿਸ ਵਿਭਾਗ ਦੀ ਸਾਲ 2019 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ …

ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ:ਜੌੜਾਮਾਜਰਾ

ਹੁਣ ਹਰ ਛੇ ਮਹੀਨੇ ਬਾਅਦ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਕੀਤੀ ਜਾਵੇਗੀ ਰਾਜ ਪੱਧਰੀ ਮੀਟਿੰਗ (Punjab Bureau) : ਪੰਜਾਬ ਰਾਜ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ। ਇਹ …

ਬੱਚਿਆਂ ‘ਚ ਦੇਸ਼ ਭਗਤੀ ਦੀ ਵਿਲੱਖਣ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ: ਡਾ. ਬਲਜੀਤ ਕੌਰ

ਸੂਬੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਸੁਤੰਤਰਤਾ ਦਿਵਸ ਵਿਸ਼ੇਸ਼ ਥੀਮ ਨਾਲ ਈ.ਸੀ.ਸੀ.ਈ. ਦਿਵਸ ਮਨਾਇਆ (Punjab Bureau) : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ …