Category: ਪੰਜਾਬੀ-ਸਮਾਚਾਰ

ਪੀ.ਐਸ.ਪੀ.ਸੀ.ਐਲ. ਨੇ ਕਾਰਪੋਰੇਸ਼ਨ ਦੀ ਸਮੱਗਰੀ ਦੀ ਦੁਰਵਰਤੋਂ ਲਈ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ

(Punjab Bureau) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਮੁੱਖ ਮੰਤਰੀ ਭਗਵੰਤ ਮਾਨ ਦੀ …

ਪੰਜਾਬ ਸਰਕਾਰ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰੇਗੀ ਸਨਮਾਨਤ

ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਮੌਕੇ ਪਿਛਲੇ ਪੰਜ ਸਾਲ ਦੇ ਮੈਡਲ ਜੇਤੂਆਂ ਦੀ ਖਤਮ ਹੋਵੇਗੀ ਉਡੀਕ (Punjab Bureau) : ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ …

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ

ਮੁੱਖ ਮੰਤਰੀ ਨੇ ਆਪਣੀ ਵਚਨਬੱਧਤਾ ਅਨੁਸਾਰ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਇਨ੍ਹਾਂ ਸ਼ਹੀਦਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ (Punjab Bureau) : ਪੰਜਾਬ ਦੇ ਮੁੱਖ ਮੰਤਰੀ …

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ ਹਾਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ ਪੰਜਾਬ ਧਾਰਾ 356 ਦੀ ਦੁਰਵਰਤੋਂ ਦਾ ਸਭ ਤੋਂ ਵੱਧ ਪੀੜਤ, ਅਮਨਪਸੰਦ ਲੋਕਾਂ …

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬ

ਅਸੀਂ ਹੁਣ ਤੱਕ 23518 ਨਸ਼ਾ ਤਸਕਰ ਗ੍ਰਿਫਤਾਰ ਕੀਤੇ, 17623 ਐਫ.ਆਈ.ਆਰ ਦਰਜ ਕੀਤੀਆਂ ਅਤੇ 1627 ਕਿਲੋ ਹੈਰੋਇਨ ਬਰਾਮਦ ਕੀਤੀ-ਮੁੱਖ ਮੰਤਰੀ (Punjab Bureau) : ਰਾਜਪਾਲ ਵੱਲੋਂ ਆਪਣੀ ਚਿੱਠੀ ਵਿੱਚ ਚੁੱਕੇ ਗਏ …

ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਵੱਲੋਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ

ਖੇਡ ਮੰਤਰੀ ਤੇ ਸਿੱਖਿਆ ਮੰਤਰੀ ਨੇ ਸਕੂਲੀ ਖੇਡਾਂ ਤੇ ਪ੍ਰੀਖਿਆਵਾਂ ਅਨੁਸਾਰ ਖੇਡ ਮੁਕਾਬਲਿਆਂ ਦਾ ਪ੍ਰੋਗਰਾਮ ਉਲੀਕਿਆ ਖੇਡ ਤੇ ਸਿੱਖਿਆ ਵਿਭਾਗ ਵੱਲੋਂ ਮਿਲ ਕੇ ਸਾਂਝਾ ਖੇਡ ਕੈਲੰਡਰ ਬਣਾਉਣ ਉਤੇ ਦਿੱਤਾ …

Khedan Watan Punjab Diya Season- 2 : ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਣਗੇ ਵਾਲੀਬਾਲ ਮੈਚ

ਬਠਿੰਡਾ ਵਿਖੇ ਰੰਗਾਰੰਗ ਸਮਾਰੋਹ ਦੌਰਾਨ ਹੋਵੇਗਾ ਖੇਡਾਂ ਦਾ ਰਸਮੀ ਉਦਘਾਟਨ (Punjab Bureau) : ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ …

ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਦਿਲਬਾਗ ਸਿੰਘ ਨੂੰ ਨਿਰਮਲ ਸਿੰਘ ਵਾਸੀ ਪਿੰਡ ਕਸੇਲ ਤੋਂ …

ਮੁੱਖ ਮੰਤਰੀ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਸਰਫੇਸ ਸੀਡਰ’ ਉਤੇ ਸੀ.ਆਰ.ਐਮ. ਸਕੀਮ ਤਹਿਤ ਸਬਸਿਡੀ ਦੇਣ ਨੂੰ ਹਰੀ ਝੰਡੀ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੇ ਸੀਡਰ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ (Punjab Bureau) : ‘ਸਰਫੇਸ ਸੀਡਰ’ ਦੇ ਪਾਇਲਟ ਪ੍ਰਾਜੈਕਟ ਦੇ ਨਤੀਜਿਆਂ ਉਤੇ ਤਸੱਲੀ ਜ਼ਾਹਰ ਕਰਦੇ ਪੰਜਾਬ ਦੇ …

ਵਿਜੀਲੈਂਸ ਬਿਊਰੋ ਵੱਲੋਂ 20 ਲੱਖ ਰਿਸ਼ਵਤ ਦੇ ਮਾਮਲੇ ‘ਚ ਫਰਾਰ ਇੰਸਪੈਕਟਰ ਗ੍ਰਿਫ਼ਤਾਰ

ਮਹੰਤ ਦਿਆਲ ਦਾਸ ਕਤਲ ਕੇਸ ਨਾਲ ਸਬੰਧਤ ਰਿਸ਼ਵਤ ਕੇਸ ਵਿੱਚ ਦੂਜੀ ਗ੍ਰਿਫ਼ਤਾਰੀ, ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ (Punjab Bureau) : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ …