ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ

(Punjab Bureau) : ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ …