ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਮਗਾ

(Punjab Bureau) :  ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਸੋਨ ਤਮਗਾ ਜੇਤੂ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ।

Meet Hayer congratulates Mansa based Archer Parneet Kaur on becoming World Champion

Meet Hayer congratulates Mansa based Archer Parneet Kaur on becoming World Champion

ਖੇਡ ਮੰਤਰੀ ਨੇ ਸਮੁੱਚੀ ਟੀਮ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈਆਂ ਦਿੰਦੇ ਕਿਹਾ ਕਿ ਮਾਣਮੱਤੀਆਂ ਕੁੜੀਆਂ ਨੇ ਤੀਰਅੰਦਾਜ਼ੀ ਖੇਡ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੀਤ ਹੇਅਰ ਨੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰਨਾਂ, ਉਨ੍ਹਾਂ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ।ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦਾ ਵੀ ਯੋਗਦਾਨ ਸੀ ਜਿਹੜੀ ਸੁਨਿਹਰੀ ਪ੍ਰਾਪਤੀ ਵਾਲੀ ਟੀਮ ਦੀ ਅਹਿਮ ਮੈਂਬਰ ਸੀ।

See also  ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ। ਕਿਸਾਨਾਂ ਦੇ ਮਸਲਿਆਂ ਦੇ ਛੇਤੀ ਹੱਲ ਦਾ ਜਤਾਇਆ ਭਰੋਸਾ

Related posts:

ਉਭਰਦੇ ਖਿਡਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ

ਪੰਜਾਬੀ-ਸਮਾਚਾਰ

चंडीगढ़ कांग्रेस अध्यक्ष एच एस लक्की ने आज सुप्रीम कोर्ट के उस फैसले का स्वागत किया

ਪੰਜਾਬੀ-ਸਮਾਚਾਰ

'ਆਪ' ਨੇ ਪੰਚਾਇਤ ਭੰਗ ਕਰਨ ਦਾ ਫ਼ੈਸਲਾ ਵਾਪਸ ਲਿਆ, ਬਾਜਵਾ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ

Punjab Congress

Evening Water Supply at low pressure on 12th April.

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜ...

ਪੰਜਾਬੀ-ਸਮਾਚਾਰ

ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ

ਪੰਜਾਬ-ਵਿਜੀਲੈਂਸ-ਬਿਊਰੋ

ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱ...

ਪੰਜਾਬੀ-ਸਮਾਚਾਰ

ਪੰਜਾਬ ਵਿੱਚ ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ

ਖੇਡਾਂ ਦੀਆਂ ਖਬਰਾਂ

ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ

Chandigarh

ਬਾਜਵਾ ਨੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਅਸਫ਼ਲ ਰਹਿਣ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

ਸੰਕਟ ਵਿੱਚ ਸਵੈ-ਪ੍ਰਚਾਰ ਭਾਲਣਾ ਬਹੁਤ ਹੀ ਮੰਦਭਾਗਾ ਹੈ: ਬਾਜਵਾ

ਪੰਜਾਬੀ-ਸਮਾਚਾਰ

ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ

ਪੰਜਾਬੀ-ਸਮਾਚਾਰ

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬੀ-ਸਮਾਚਾਰ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਰੀਜਨਲ ਟਰਾਂਸਪੋਰਟ ਅਥਾਰਟੀਆਂ ਦੇ ਕੰਮਾਂ ਦੀ ਵੰਡ ਮੁੜ-ਨਿਰਧਾਰਤ

ਪੰਜਾਬ ਟਰਾਂਸਪੋਰਟ ਵਿਭਾਗ

चंडीगढ़ में पीने के पानी को लेकर बड़ा खुलासा, 35,220 मीटर खराब!

ਪੰਜਾਬੀ-ਸਮਾਚਾਰ

The Excise Department U.T. Chandigarh is going to implement a track and trace system to effectively ...

ਪੰਜਾਬੀ-ਸਮਾਚਾਰ

raid on prominent paan shops in chandigarh, illegal loose cigarettes amounting Rs. 30,000 destroyed ...

ਚੰਡੀਗੜ੍ਹ-ਸਮਾਚਾਰ

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ 

Flood in Punjab

People of Punjab are ready to play a big role in the victory of BJP in the Lok Sabha elections- Pren...

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.