ਮੀਤ ਹੇਅਰ ਵੱਲੋਂ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ

ਚੰਡੀਗੜ੍ਹ, 14 ਮਾਰਚ

ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਯੁਵਕ ਸੇਵਾਵਾਂ ਵਿਭਾਗ ਦੀਆਂ ਗਤੀਵਿਧੀਆਂ ਅਤੇ ਸਕੀਮਾਂ ਵੱਧ ਤੋਂ ਵੱਧ ਲੋਕਾਂ/ਨੌਜਵਾਨਾਂ ਤੱਕ ਪਹੁੰਚਾਉਣ ਲਈ ਅੱਜ ਇੱਥੇ ਯੁਵਕ ਸੇਵਾਵਾਂ ਵਿਭਾਗ ਦੀ ਵੈੱਬਸਾਈਟ ਲਾਂਚ ਕੀਤੀ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਯਤਨਾਂ ਤਹਿਤ ਹੀ ਵੱਖ-ਵੱਖ ਵਿਭਾਗਾ ਦੀਆਂ ਵੈਬਸਾਈਟਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਵਿਭਾਗਾ ਦੀ ਸਮੁੱਚੀ ਜਾਣਕਾਰੀ ਇੱਕ ਕਲਿਕ ਉਤੇਹੀ ਲੋਕਾਂ ਦੀ ਪਹੁੰਚ ਵਿੱਚ ਹੋਵੇ।

ਯੁਵਕ ਸੇਵਾਵਾਂ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਦੀ ਚਿਰਾਂ ਤੋਂ ਵੈੱਬਸਾਈਟ ਬਨਾਉਣ ਦੀ ਮੰਗ ਨੂੰ ਪੂਰਾ ਕਰਦਿਆਂ ਅੱਜ ਵੈੱਬਸਾਈਟ ਲਾਂਚ ਕੀਤੀ ਗਈ। ਇਸ ਵੈਬ-ਸਾਈਟ ਰਾਹੀਂ ਨੌਜਵਾਨਾਂ ਨੂੰ ਵਿਭਾਗ ਵੱਲੋਂ ਬਣਾਈਆਂ ਜਾਣ ਵਾਲੀਆਂ ਸਕੀਮਾਂ/ਆਨਲਾਈਨ ਰਜਿਸਟ੍ਰੇਸ਼ਨ/ਯੁਵਕ ਕਲੱਬਾਂ ਦੀ ਐਫੀਲੀਏਸ਼ਨ ਦੀ ਸਹੁਲਤ ਮੁਹੱਈਆਂ ਹੋ ਸਕੇਗੀ। ਇਸ ਨਾਲ 15 ਤੋਂ 35 ਸਾਲ ਤੱਕ ਦੇ ਨੌਜਵਾਨ ਸਿੱਧੇ ਤੌਰ ਉਤੇ ਵਿਭਾਗੀ ਸਕੀਮਾਂ ਜਿਵੇਂ ਕਿ ਅਡਵੈਂਚਰ ਕੈਂਪ, ਪਰਵਤਾਰੋਹੀ ਕੈਂਪ, ਅੰਤਰਰਾਜੀ ਦੌਰਿਆਂ ਦਾ ਪ੍ਰੋਗਰਾਮ, ਯੂਥ ਲੀਡਰਸ਼ਿਪ ਤੇ ਟ੍ਰੈਕਿੰਗ ਕੈਂਪ, ਯੁਵਕ ਸਿਖਲਾਈ ਵਰਕਸ਼ਾਪ, ਯੁਵਕ ਮੇਲੇ, ਕੌਮੀ ਸੇਵਾ ਯੋਜਨਾ (ਐਨ.ਐਸ.ਐਸ), ਰੈੱਡ ਰੀਬਨ ਕਲੱਬਾਂ ਅਤੇ ਹੋਰ ਗਤੀਵਿਧੀਆਂ ਵਿੱਚ ਭਾਗ ਲੈ ਸਕਦੇ ਹਨ।

See also  Evening Water Supply at low pressure on 12th April.

Related posts:

AICC Incharge Chandigarh following persons are expelled from the party for 6 years for anti-party ac...
ਪੰਜਾਬੀ-ਸਮਾਚਾਰ
सिटी ब्यूटीफुल को खोया हुआ दर्ज फिर दिलाएगी चंडीगढ़ कांग्रेस: बंसल
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਫਾਜ਼ਿਲਕਾ ਤੋਂ 20 ਕਿਲੋ ਹੈਰੋਇਨ ਕੀਤੀ ਬਰਾਮਦ; ਦੋ ਗ੍ਰਿਫ਼ਤਾਰ
ਅਪਰਾਧ ਸਬੰਧਤ ਖਬਰ
लोकसभा चुनाव के लिए सार्वजनिक अवकाश की घोषणा।
Punjab News
ਵਿਜੀਲੈਂਸ ਵੱਲੋਂ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਜੂਨੀਅਰ ਸਹਾਇਕ ਕਾਬੂ
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਪੰਜਾਬੀ-ਸਮਾਚਾਰ
ਐਸ.ਐਸ.ਐਫ. ਨੇ ਪਹਿਲੇ ਮਹੀਨੇ 389 ਸਕਿੰਟ ਦੇ ਰਿਕਾਰਡ ਸਮੇਂ ਵਿੱਚ 1053 ਸੜਕ ਹਾਦਸਿਆਂ ‘ਚ ਪ੍ਰਦਾਨ ਕੀਤੀ ਮੁੱਢਲੀ ਸਹਾਇਤਾ...
ਪੰਜਾਬੀ-ਸਮਾਚਾਰ
ਚਾਂਦੀ ਤਗ਼ਮਾ ਜੇਤੂ ਵੇਟਲਿਫਟਰ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ
ਖੇਡਾਂ ਦੀਆਂ ਖਬਰਾਂ
ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ
Punjab Crime News
ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ
Aam Aadmi Party
ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ
ਮੁੱਖ ਮੰਤਰੀ ਸਮਾਚਾਰ
ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ
ਮੁੱਖ ਮੰਤਰੀ ਸਮਾਚਾਰ
City to get it's first Zero Waste Modern Food Street, Sector 15
ਪੰਜਾਬੀ-ਸਮਾਚਾਰ
5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ
ਪੰਜਾਬੀ-ਸਮਾਚਾਰ
Speaker Sandhwan gives Rs. 10 lakh for repair of Dhussi Dam on Sutlej River
Punjab News
Amritsar robbery case: daughter of victim’s driver, her fiancé among 7 held; ₹41.40l, 800gm gold rec...
ਪੰਜਾਬੀ-ਸਮਾਚਾਰ
ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ...
Punjab News
ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ
ਪੰਜਾਬੀ-ਸਮਾਚਾਰ
2024-25 ਦਾ ਬਜਟ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਲਾਮਿਸਾਲ ਭੂਮਿਕਾ ਅਦਾ ਕਰੇਗਾ - ਮੁੱਖ ਮੰਤਰ...
ਪੰਜਾਬੀ-ਸਮਾਚਾਰ
ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
Fatehgarh sahib
See also  ਆਪ' ਦੀ ਭੁੱਖ ਹੜਤਾਲ ਪੂਰੀ ਤਰ੍ਹਾਂ ਫਲਾਪ ਸ਼ੋਅ: ਬਾਜਵਾ

Leave a Reply

This site uses Akismet to reduce spam. Learn how your comment data is processed.