ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ

(Punjab Bureau) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਅਸਾਮੀ ਲਈ 15 ਸਤੰਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

Dr Baljeet Kaur

Dr Baljeet Kaur

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 79 ਦੀ ਵਿਵਸਥਾ ਅਨੁਸਾਰ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਆਸਾਮੀ ਲਈ ਭਰਤੀ ਕੀਤੀ ਜਾਣੀ ਹੈ। ਜਿਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਮੰਤਰੀ ਨੇ ਦੱਸਿਆ ਕਿ ਬਿਨੈਕਾਰ ਆਪਣੀ ਪ੍ਰਤੀ ਬੇਨਤੀ ਨਿਰਧਾਰਿਤ ਪ੍ਰੋਫਾਰਮੇ ਵਿੱਚ ਸਮੇਤ ਤਸਦੀਕਸ਼ੁਦਾ ਦਸਤਾਵੇਜ਼ ਰਜਿਸਟਰਡ ਪੋਸਟ ਰਾਹੀਂ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ ਨੰ:102-103, ਸੈਕਟਰ-34-ਏ, ਚੰਡੀਗੜ੍ਹ ਦੇ ਦਫ਼ਤਰ ਵਿਖੇ ਭੇਜ ਸਕਦੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਅਸਾਮੀ ਸਬੰਧੀ ਯੋਗਤਾ, ਤਜਰਬਾ, ਬਿਨੈਪੱਤਰ ਪ੍ਰੋਫਾਰਮਾ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਟ www.sswcd.punjab.gov.in ਤੇ ਉਪਲੱਬਧ ਹੈ।

See also  ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

Related posts:

यू.टी. चंडीगढ़ में चिकित्सा बुनियादी ढांचे को बढ़ाने के लिए हॉस्टल ब्लॉक की रखी गई आधारशिला ।

Chandigarh

ਵਿਜੀਲੈਂਸ ਵੱਲੋਂ 10,000 ਰੁਪਏ ਰਿਸ਼ਵਤ ਲੈਂਦਿਆਂ ਦਰਜਾ ਚਾਰ ਮੁਲਾਜ਼ਮ ਕਾਬੂ

ਪੰਜਾਬੀ-ਸਮਾਚਾਰ

Punjab Tourism Summit : ਪੰਜਾਬ ਵੱਲੋਂ 11 ਤੋਂ 13 ਸਤੰਬਰ ਤੱਕ ਹੋਣ ਵਾਲੇ 'ਸੈਰ-ਸਪਾਟਾ ਸੰਮੇਲਨ' ਦੀ ਮੇਜ਼ਬਾਨੀ ਲਈ ਪੁ...

ਪੰਜਾਬੀ-ਸਮਾਚਾਰ

MC Chandigarh issues comprehensive rainy season advisory.

Chandigarh

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ...

ਪੰਜਾਬੀ-ਸਮਾਚਾਰ

ਲੋਕ ਸਭਾ ਚੋਣਾਂ 'ਚ ਭਾਜਪਾ ਦੀ ਜਿੱਤ 'ਚ ਪੰਜਾਬ ਦੇ ਲੋਕ ਵੱਡੀ ਭੂਮਿਕਾ ਨਿਭਾਉਣ ਲਈ ਤਿਆਰ: ਪ੍ਰਨੀਤ ਕੌਰ

Amritsar

Bajwa seeks Mann's resignation over gangster's interview.

ਪੰਜਾਬੀ-ਸਮਾਚਾਰ

Free CTU Bus Services for Women on Raksha Bandhan

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ...

ਪੰਜਾਬੀ-ਸਮਾਚਾਰ

ਭਾਜਪਾ ਦੀ ਸਮਾਂ ਸੀਮਾ ਸੰਕਲਪ ਪੱਤਰ ਤੱਕ ਸੀਮਿਤ, 10 ਸਾਲਾਂ ਵਿੱਚ ਇੱਕ ਵੀ ਪ੍ਰੋਜੈਕਟ ਨਹੀਂ ਹੋਇਆ ਪੂਰਾ - ਪਵਨ ਬੰਸਲ

Aam Aadmi Party

ਬਾਜਵਾ ਨੇ ਕੇਂਦਰ ਨੂੰ ਪੰਜਾਬ ਦੇ ਅਧਿਕਾਰ ਸੌਂਪਣ ਲਈ 'ਆਪ' ਦੀ ਆਲੋਚਨਾ ਕੀਤੀ

Punjab Congress

ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ਿਆਂ ਦੇ ਵਿਆਜ ਵਜੋਂ ਅਦਾ ਕੀਤੇ ਗਏ 27000 ਕਰੋੜ ਰੁਪਏ : ਵਿੱਤ ਮੰਤਰੀ

Aam Aadmi Party

ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਭਾਰਤੀ ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ ਕਰਨ ਦੇ ਨਿਰਦੇਸ਼ 

ਪੰਜਾਬੀ-ਸਮਾਚਾਰ

Jai Inder Kaur Condemns Senior Congress Leader Randeep Surjewala's Sexist Remark

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ ਚਾਰ ਕਰੋੜ ਰੁਪਏ ਦਾ ਤੋਹਫਾ

ਮੁੱਖ ਮੰਤਰੀ ਸਮਾਚਾਰ

Delegation of IAS officers visits best projects of MCC

ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

ਪੰਜਾਬੀ-ਸਮਾਚਾਰ

ਧੀ ਨੇ ਚਾਕੂ ਮਾਰ ਕੇ ਕਰ ਦਿੱਤਾ ਪਿਤਾ ਦਾ ਕਤਲ

Chandigarh

ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

Ludhiana
See also  Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ

Leave a Reply

This site uses Akismet to reduce spam. Learn how your comment data is processed.