ਚੰਡੀਗੜ੍ਹ, 22 ਅਗਸਤ:
ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ ਗਠਨ ਕੀਤਾ ਹੈ। ਇਨ੍ਹਾਂ ਸਬ-ਕਮੇਟੀਆਂ ਨੂੰ ਸੂਬਾ ਸਰਕਾਰ ਦੇ ਮੁਲਾਜ਼ਮਾਂ ਨਾਲ ਸਬੰਧਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਦਾ ਕੰਮ ਸੌਂਪਿਆ ਗਿਆ ਹੈ।![]()
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਸਬ-ਕਮੇਟੀਆਂ ਮਹਿੰਗਾਈ ਭੱਤੇ (ਡੀਏ) ਅਤੇ 01-07-2021 ਤੋਂ 31-03-2024 ਤੱਕ ਦੇ ਬਕਾਏ, ਸੋਧੀ ਹੋਈ ਤਨਖਾਹ/ਪੈਨਸ਼ਨ, 01-01-2016 ਤੋਂ 30-06-2021 ਤੱਕ ਦੀ ਲੀਵ ਇਨਕੈਸ਼ਮੈਂਟ (ਅਣਵਰਤੀ ਕਮਾਊ ਛੁੱਟੀ) ਅਤੇ 01-01-2006 ਤੋਂ 30-11-2011 ਦਰਮਿਆਨ ਸੇਵਾਮੁਕਤ ਹੋਏ ਕਰਮਚਾਰੀਆਂ ਦੀਆਂ 25 ਸਾਲਾਂ ਦੀਆਂ ਸੇਵਾਵਾਂ ਨੂੰ ਯੋਗ ਵਿਚਾਰਦਿਆਂ ਪੂਰੀ ਪੈਨਸ਼ਨ ਦੇਣ ਸਬੰਧੀ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਦੀ ਸਮੀਖਿਆ ਕਰਨਗੀਆਂ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Related posts:
ਮਾਨ ਸਰਕਾਰ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਦਾ ਕਰੇਗੀ ਨਵੀਨੀਕਰਨ
ਪੰਜਾਬ ਸਿਹਤ ਵਿਭਾਗ
ਪੰਜਾਬ ਸਰਕਾਰ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰੇਗੀ ਸਨਮਾਨਤ
Khedan Watan Punjab Diya
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ 'ਤੇ ਛਾਪੇਮਾਰੀ
Punjab Crime News
ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਪੰਜਾਬੀ-ਸਮਾਚਾਰ
ਲੁਧਿਆਣਾ ਤੋਂ ਐਨ.ਸੀ.ਆਰ. ਦਾ ਹਵਾਈ ਸਫ਼ਰ ਹੋਵੇਗਾ ਸਸਤਾ; ਏਅਰਲਾਈਨ ਨੇ ਪਹਿਲੇ ਤਿੰਨ ਮਹੀਨਿਆਂ ਲਈ 999 ਰੁਪਏ ਟਿਕਟ ਦੀ ਕੀਤ...
Punjab News
Special Mega Employment Camps Across Punjab to Empower Women: Dr. Baljit Kaur
ਪੰਜਾਬੀ-ਸਮਾਚਾਰ
ਕਿਰਤ ਵਿਭਾਗ ਪੰਜਾਬ ਨੇ "ਬੀ.ਓ.ਸੀ. ਵਰਕਰ ਵੈਲਫੇਅਰ ਸਕੀਮਾਂ" ਲਈ ਵੱਕਾਰੀ ਸਕੌਚ ਅਵਾਰਡ ਕੀਤਾ ਹਾਸਲ
ਪੰਜਾਬੀ-ਸਮਾਚਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ
ਪੰਜਾਬੀ-ਸਮਾਚਾਰ
Social Security Minister Dr. Baljit Kaur Attends Annual Event Organized by Punjab Divyang Action Com...
ਪੰਜਾਬੀ-ਸਮਾਚਾਰ
Sh. Abhijit Vijay Chaudhari, IAS Joins Chandigarh Administration.
ਪੰਜਾਬੀ-ਸਮਾਚਾਰ
उत्पाद शुल्क और कराधान विभाग ने चंडीगढ़ में किताबों और स्टेशनरी की दुकानों का निरीक्षण किया
ਪੰਜਾਬੀ-ਸਮਾਚਾਰ
ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪ...
Manipur violence
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਹੋਸਟਲ ਦੇ ਵਿਸਤਾਰ ਤੇ ਲੜਕਿਆਂ ਲਈ ਨਵੇਂ ਹੋਸਟਲ ਦੀ ਉਸਾਰੀ ਲਈ...
ਪੰਜਾਬੀ-ਸਮਾਚਾਰ
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲਿ੍ਹਆਂ ਵਿੱਚ ਚਾਰ ਰਾਜਾਂ ਸਣੇ ਚੰਡੀਗੜ੍...
Punjab News
MC Chandigarh's Second Day of 52nd Zero Waste Rose Festival Engages Citizens with Cultural Performan...
ਪੰਜਾਬੀ-ਸਮਾਚਾਰ
ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ
ਪੰਜਾਬੀ-ਸਮਾਚਾਰ
ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ-ਮੁੱਖ ਮੰਤਰੀ ਦਾ ਐਲਾਨ
ਪੰਜਾਬੀ-ਸਮਾਚਾਰ
ਮਾਨ ਸਰਕਾਰ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬੀ-ਸਮਾਚਾਰ
26672 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ
Flood in Punjab
लोकसभा चुनाव के लिए सार्वजनिक अवकाश की घोषणा।
Punjab News


