ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਵਿਚ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਚੜ੍ਹਿਆ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ

(Punjab Bureau) :  ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ ਮਾਣਿਆ। ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਇਸ ਮੰਚ ਰਾਹੀਂ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਪ੍ਰਦਰਸ਼ਨ ਕਰਨ ਦੀ ਦਿਸ਼ਾ ਵਿਚ ਇਕ ਕਦਮ ਹੋਰ ਅੱਗੇ ਵਧਦਿਆਂ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਨੇ ਪੰਜਾਬੀ ਗਾਇਕੀ ਦੇ ਵੱਖ ਵੱਖ ਰੰਗਾਂ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਦੀ ਪੰਜਾਬੀ ਸੰਗੀਤ ਨਾਲ ਮੁਲਾਕਾਤ ਕਰਵਾਈ ਗਈ।

Spellbound performance of Harbhajan Shera and Bir Singh mesmerises audience at Punjab Tourism Summit and Travel Mart

Spellbound performance of Harbhajan Shera and Bir Singh mesmerises audience at Punjab Tourism Summit and Travel Mart

ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੱਭਿਆਚਾਰ ਤੇ ਅਮੀਰ ਵਿਰਸੇ ਬਾਰੇ ਦੇਸ਼ ਦੁਨੀਆ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਟੂਰਜਿਮ ਖੇਤਰ ਨੂੰ ਪ੍ਰਫੂਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਨੀਆ ਦੇ ਨਕਸ਼ੇ ਤੇ ਲਿਆਉਣ ਵਿੱਚ ਪੰਜਾਬੀ ਸੰਗੀਤ ਦਾ ਅਹਿਮ ਯੋਗਦਾਨ ਹੈ ਅਤੇ ਅਸੀਂ ਹੁਣ ਪੰਜਾਬ ਦੇ ਸੈਰ ਸਪਾਟਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਵੀ ਪੰਜਾਬੀ ਸੰਗੀਤ ਦੀ ਵੀ ਵਰਤੋਂ ਕਰਾਂਗੇ।

See also  ਪੰਜਾਬ ਸਰਕਾਰ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ: ਡਾ. ਬਲਜੀਤ ਕੌਰ

ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ ਨੂੰ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਪੂਰਾ ਪੰਜਾਬੀ ਰੰਗ ਚੜ੍ਹ ਗਿਆ ਸੀ। ਸਮਾਗਮ ਵਿੱਚ ਮੰਚ ਸੰਚਾਲਨ ਸਤਿੰਦਰ ਸੱਤੀ ਵਲੋਂ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਗੁਰਮੀਤ ਸਿੰਘ ਖੁੱਡੀਆਂ, ਪੰਜਾਬੀ ਗਾਇਕੀ ਅਫ਼ਸਾਨਾ ਖਾਨ,ਨੀਰੂ ਬਾਜਵਾ ਤੋਂ ਇਲਾਵਾ ਜਲਦ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ਬੂਹੇ ਬਾਰੀਆਂ ਦੀ ਸਾਰੀ ਟੀਮ ਵੀ ਹਾਜ਼ਰ ਸੀ।

Related posts:

ਤੀਜਾ ਅੰਨ੍ਹਾ ਬਜਟ ਜਿਸ ਵਿੱਚ ਕਿਸਾਨਾਂ, ਫਸਲੀ ਵਿਭਿੰਨਤਾ ਅਤੇ ਉਦਯੋਗਾਂ ਦੀ ਪੁਨਰ ਸੁਰਜੀਤੀ ਲਈ ਕੋਈ ਰੋਡਮੈਪ ਨਹੀਂ: ਜਾਖੜ

ਪੰਜਾਬੀ-ਸਮਾਚਾਰ

Mayor starts renovation work of Janj Ghar Sector 23 - Chandigarh.

ਪੰਜਾਬੀ-ਸਮਾਚਾਰ

Punjab CEO Sibin C holds a high-level review meeting with DCs, CPs, and SSPs for the Lok Sabha elect...

ਪੰਜਾਬੀ-ਸਮਾਚਾਰ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ

ਪੰਜਾਬੀ-ਸਮਾਚਾਰ

ਪੰਜਾਬ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਮੀਟਿੰਗ ਕੀਤੀ

Punjab Congress

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣ...

ਪੰਜਾਬੀ-ਸਮਾਚਾਰ

पार्टी नेतृत्व का फ़ैसला सर्वोपरि : प्रेम गर्ग

ਪੰਜਾਬੀ-ਸਮਾਚਾਰ

Punjab Government Committed to Empowering Weaker Sections: Dr. Baljit Kaur

Punjab News

ਪੱਲੇਦਾਰ ਸੂਬੇ ਦੇ ਆਰਥਿਕ ਢਾਂਚੇ ਦਾ ਇੱਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਪੰਜਾਬੀ-ਸਮਾਚਾਰ

Haryana Governor Bandaru Dattatreya honored 34 outstanding people for excellence - punjabsamachar.co...

ਚੰਡੀਗੜ੍ਹ-ਸਮਾਚਾਰ

Sh Vinay Pratap Singh, Deputy Commissioner cum Excise & Taxation Commissioner, UT Chandigarh issues ...

Punjab News

ਪਹਿਲੇ ਪੰਜਾਬ ਤੋਂ ਟੂਰਿਜ਼ਮ ਸਮਿਟ ਟਰੈਵਲ ਮਾਰਟ ਦੀਆਂ ਤਿਆਰੀਆਂ ਮੁਕੰਮਲ: ਅਨਮੋਲ ਗਗਨ ਮਾਨ

Punjab News

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ...

ਪੰਜਾਬੀ-ਸਮਾਚਾਰ

ਰਾਜ ਲਾਲੀ ਗਿੱਲ ਮਹਿਲਾ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਨਿਯੁਕਤ

ਪੰਜਾਬੀ-ਸਮਾਚਾਰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ...

ਪੰਜਾਬੀ-ਸਮਾਚਾਰ

ਕੈਬਨਿਟ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਪੰਜਾਬੀ-ਸਮਾਚਾਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟ ਐਨ.ਡੀ.ਏ. ਅਤੇ ਆਈ.ਐਮ.ਏ. ਵਿੱਚ ਹੋਏ ਸ਼ਾਮਲ

ਪੰਜਾਬੀ-ਸਮਾਚਾਰ

2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...

Aam Aadmi Party

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾ...

ਪੰਜਾਬੀ-ਸਮਾਚਾਰ

मेयर कुलदीप कुमार ने 20 हजार लीटर मुफ्त पानी और पार्किंग का एजेंडा किया पास

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.