ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
(Punjab Bureau) : ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਮੁਹਾਲੀ ਸੈਂਟਰ ਵਿਖੇ ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦੀਆਂ ਆਈਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਂਚ ਦੇ ਆਦੇਸ਼ ਦਿੰਦਿਆਂ ਤਿੰਨ ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਮੰਗੀ ਹੈ।

Sports Minister Meet Hayer
ਮੀਤ ਹੇਅਰ ਨੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਇਸ ਦੀ ਐਕਸ਼ਨ ਟੇਕਨ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਡਾਰੀਆਂ ਦੀ ਸਿਹਤ ਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਤਾਹੀ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
Related posts:
2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀ.ਐਸ.ਟੀ ਵਿੱਚ 16.5 ਅਤੇ ਆਬਕਾਰੀ ਵਿੱਚ 20.87 ਫੀਸਦੀ ਦਾ ਵਾਧਾ ਦਰਜ਼- ਹਰਪਾ...
Aam Aadmi Party
ਆਪ ਦੇ ਸੱਤਾ ਚ ਆਉਣ ਤੋਂ ਬਾਅਦ ਡੇਢ ਸਾਲ ਚ 50,000 ਕਰੋੜ ਹੋਰ ਕਰਜ਼ਾ ਚੜ੍ਹ ਗਿਆ : ਜਾਖੜ
Punjab BJP
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦੋ ਰੋਜਾ ਰਾਜ ਪੱਧਰੀ ਨਿਗਰਾਨੀ ਅਤੇ ਸਿਖਲਾਈ ਪ੍ਰੋਗਰਾਮ ਦਾ ਆਯੋ...
Punjab News
आल कांटरैकचुअल कर्मचारी संघ भारत यूटी चंडीगढ़ ने सलाहकार चंडीगढ़ प्रशासन से की मीटिंग ।
Chandigarh
ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ਮੁਹਿੰਮ ਸਬੰਧੀ ਕੱਲ੍ਹ 27 ਨਵੰਬਰ ਨੁੰ ਚੁਕਾਈ ਜਾਵੇਗੀ ਸਹੁੰ
ਪੰਜਾਬੀ-ਸਮਾਚਾਰ
Chandigarh DC Rates 2024 List Out.
ਪੰਜਾਬੀ-ਸਮਾਚਾਰ
ਸਤਲੁਜ ਨਾਲ ਲੱਗਦੇ ਇਲਾਕੇ ਵਿਚ ਜਨਜੀਵਨ ਆਮ ਵਾਂਗ ਹੋਣ ਲੱਗਾ
Flood in Punjab
ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ
ਪੰਜਾਬੀ-ਸਮਾਚਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼: ਜਿੰਪਾ
Flood in Punjab
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸ਼ਟਲ ਬੱਸ ਸੇਵਾ ਸ਼ੁਰੂ ਕਰਨ ਦਾ ਐਲਾਨ
ਪੰਜਾਬ ਟਰਾਂਸਪੋਰਟ ਵਿਭਾਗ
राज्यपाल ने पंजाब राजभवन में वन महोत्सव-2024 का किया उद्घाटन।
ਪੰਜਾਬੀ-ਸਮਾਚਾਰ
ਬਾਲ ਘਰਾਂ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ - ਡਾ.ਬਲਜੀਤ ਕੌਰ
ਪੰਜਾਬੀ-ਸਮਾਚਾਰ
ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਬਿਜਲੀ ਵਿਭਾਗ
भारतीय स्टेट बैंक भाजपा के भ्रष्टाचार को छुपा रहा है - कांग्रेस
ਚੰਡੀਗੜ੍ਹ-ਸਮਾਚਾਰ
ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ 'ਚ ਰੈੱਡ ਅਲਰਟ ਜਾਰੀ, ਸੁਰੱਖਿਆ ਵਧਾਈ
Punjab Crime News
ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇਗਾ
ਪੰਜਾਬੀ-ਸਮਾਚਾਰ
ਭਗਵੰਤ ਮਾਨ 22 ਜੁਲਾਈ ਨੂੰ 72 ਸਕੂਲ ਪ੍ਰਿੰਸੀਪਲਾਂ ਨੂੰ ਟਰੇਨਿੰਗ ਹਿਤ ਸਿੰਘਾਪੁਰ ਭੇਜਣ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ...
ਸਕੂਲ ਸਿੱਖਿਆ ਸਮਾਚਾਰ
ਖੇਤੀ ਬੁਨਿਆਦੀ ਢਾਂਚਾ ਫ਼ੰਡ ਸਕੀਮ 'ਚ ਪੰਜਾਬ ਨਿਰੰਤਰ ਗੱਡ ਰਿਹੈ ਸਫ਼ਲਤਾ ਦੇ ਝੰਡੇ: ਚੇਤਨ ਸਿੰਘ ਜੌੜਾਮਾਜਰਾ
Aam Aadmi Party
ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ
ਪੰਜਾਬ ਦੀ ਰਾਜਨੀਤੀ
Rs 39.69 Cr releases for Free Textbooks to SC Students: Dr. Baljit Kaur
ਪੰਜਾਬੀ-ਸਮਾਚਾਰ



