ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦਾ ਗੰਭੀਰ ਨੋਟਿਸ ਲੈਂਦਿਆ ਖੇਡ ਮੰਤਰੀ ਵੱਲੋਂ ਤਿੰਨ ਦਿਨਾਂ ਅੰਦਰ ਕਾਰਵਾਈ ਰਿਪੋਰਟ ਮੰਗੀ

ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ

(Punjab Bureau) : ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਮੁਹਾਲੀ ਸੈਂਟਰ ਵਿਖੇ ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦੀਆਂ ਆਈਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਂਚ ਦੇ ਆਦੇਸ਼ ਦਿੰਦਿਆਂ ਤਿੰਨ ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਮੰਗੀ ਹੈ।

Sports Minister Meet Hayer

Sports Minister Meet Hayer

ਮੀਤ ਹੇਅਰ ਨੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਇਸ ਦੀ ਐਕਸ਼ਨ ਟੇਕਨ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਡਾਰੀਆਂ ਦੀ ਸਿਹਤ ਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਤਾਹੀ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

See also  ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਵਾਲੇ ਚਾਰ ਬਹੁਮੰਤਵੀ ਖੇਡ ਪਾਰਕਾਂ ਦਾ ਨੀਂਹ ਪੱਥਰ ਰੱਖਿਆ

Related posts:

ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦਾਖਲਿਆਂ ਵਿੱਚ ਹੋਏ ਵਾਧੇ ਦਾ ਸਿਹਰਾ ਮੁੱਖ...

ਪੰਜਾਬੀ-ਸਮਾਚਾਰ

Four MBBS Seats earmarked for terrorist victim students in Central Pool.

ਪੰਜਾਬੀ-ਸਮਾਚਾਰ

19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ

Manipur violence

ਬਾਜਵਾ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਵਰਤਣ ਲਈ ਹਰਿਆਣਾ ਸਰਕਾਰ ਦੀ ਆਲੋਚਨਾ ਕੀਤੀ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਯੂਨਿਟ ਸਥਾਪਤ ਕਰਨ ਦਾ ਸੱਦਾ

ਮੁੱਖ ਮੰਤਰੀ ਸਮਾਚਾਰ

भाजपा कार्यालय कमलम पहुंचे हरियाणा के मुख्यमंत्री नायब सैनी

ਪੰਜਾਬੀ-ਸਮਾਚਾਰ

All hurdles in planned urban development will be removed: Hardeep Singh Mundian

ਪੰਜਾਬੀ-ਸਮਾਚਾਰ

ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Sangrur

चंडीगढ़ संसदीय क्षेत्र में उम्मीदवारों के साथ चुनाव तैयारी आकलन बैठक।

ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ- ਜਿੰਪਾ 

Aam Aadmi Party

ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ ਗ੍...

Punjab Crime News

ਬਾਦਲਾਂ ਦੇ ਚਹੇਤੇ ਚੈਨਲ ਦੀ ਚੌਧਰ ਚਮਕਾਉਣ ਲਈ ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚ ਰਹੀ ਹੈ ਸ਼੍ਰੋਮਣੀ...

ਪੰਜਾਬੀ-ਸਮਾਚਾਰ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ; ਕੁਲਦੀਪ ਸਿੰਘ ਧਾਲੀਵਾਲ

Punjab News

G-20 SUMMIT : ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਚਾਰ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਮਿਲ ਕੇ ...

G-20 SUMMIT

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

Aam Aadmi Party

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਸ੍ਰੀਹਰੀਕੋਟਾ ਲਈ ਰਵਾਨਾ : ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਸਮਾਚਾਰ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਪੰਜਾਬੀ-ਸਮਾਚਾਰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਗੀਰ ਸਿੰਘ ਜਗਤਾਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ-ਸਮਾਚਾਰ

Leave a Reply

This site uses Akismet to reduce spam. Learn how your comment data is processed.