Tag: ਪੰਜਾਬੀ-ਸਮਾਚਾਰ

25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ

ਲੋਕ ਨਿਰਮਾਣ ਮੰਤਰੀ ਨੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ’ਚ ਦੋਵੇਂ ਸੜਕਾਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ (Hoshiarpur Bureau) : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ …

ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 440 ਮਾਮਲੇ ਸਾਹਮਣੇ ਆਏ ਹਨ; 114 ਐਕਟਿਵ ਕੇਸ

ਸੂਬੇ ਵਿੱਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਚਾਰ ਕੈਬਨਿਟ ਮੰਤਰੀਆਂ ਵੱਲੋਂ ਅੰਤਰ-ਵਿਭਾਗੀ ਮੀਟਿੰਗ ਪੰਜਾਬ ‘ਚ ਸਥਿਤੀ ਕਾਬੂ ਹੇਠ, 855 ਬਰੀਡਿੰਗ ਚੈਕਰਾਂ …

ਮੁੱਖ ਮੰਤਰੀ ਵੱਲੋਂ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਜ਼ੋਰਦਾਰ ਵਕਾਲਤ

ਸ਼ਹੀਦਾਂ ਨੂੰ ਇਹ ਐਵਾਰਡ ਨਾ ਦੇਣ ਲਈ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਉਤੇ ਸਾਧਿਆ ਨਿਸ਼ਾਨਾ (Sangrur Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ, ਸ਼ਹੀਦ …

Punjab Sports Policy-2023 : ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ

ਪਿੰਡ ਪੱਧਰ ਤੋਂ ਖੇਡ ਨਰਸਰੀਆਂ ਸਥਾਪਤ ਕਰਨ ਦਾ ਫੈਸਲਾ, ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫੈਸਲਾ ਬਿਹਤਰੀਨ ਖਿਡਾਰੀਆਂ ਲਈ 500 ਅਸਾਮੀਆਂ ਬਣਾਈਆਂ ਹੁਣ 80 ਤੋਂ …

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ

ਮੁਲਜ਼ਮ ਇੰਸਪੈਕਟਰ ਨੇ ਪੀ.ਆਰ.ਟੀ.ਸੀ. ਦੇ ਬਰਖ਼ਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ * (Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ …

ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਦੀ ਲੜਾਈ ਵਿੱਚ ਹੋਰ ਪਿੰਡ ਹੋਏ ਸ਼ਾਮਲ; ਐਸਏਐਸ ਨਗਰ ਦੇ 14 ਪਿੰਡਾਂ ਨੇ ਮਤੇ ਕੀਤੇ ਪਾਸ (Fatehgarh Sahib Bureau) : ਮੁੱਖ ਮੰਤਰੀ ਭਗਵੰਤ ਮਾਨ ਦੇ …

ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ

(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ …

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ …

ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

12,710 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਧਿਰ ਦੀ ਸਖ਼ਤ ਆਲੋਚਨਾ (Mohali Bureau) : ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ …

ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦਾ ਗੰਭੀਰ ਨੋਟਿਸ ਲੈਂਦਿਆ ਖੇਡ ਮੰਤਰੀ ਵੱਲੋਂ ਤਿੰਨ ਦਿਨਾਂ ਅੰਦਰ ਕਾਰਵਾਈ ਰਿਪੋਰਟ ਮੰਗੀ

ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ (Punjab Bureau) : ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਮੁਹਾਲੀ ਸੈਂਟਰ ਵਿਖੇ ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ …