Tag: ਪੰਜਾਬੀ-ਸਮਾਚਾਰ

ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ: ਹਰਭਜਨ ਸਿੰਘ ਈ.ਟੀ.ਓ.

ਕਿਹਾ, ਸਤੰਬਰ ਤੱਕ ਐਸ.ਡੀ.ਓਜ਼ ਦੀਆਂ 139 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ (Punjab Bureau) : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ …

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 42 ਲੀਟਰ ਡੀਜ਼ਲ ਚੋਰੀ ਕਰਦੇ ਦੋ ਡਰਾਈਵਰ ਨੱਪੇ

ਤਿੰਨ ਪ੍ਰਾਈਵੇਟ ਬੱਸਾਂ ਦੇ ਚਲਾਨ ਕੀਤੇ, ਇੱਕ ਬੱਸ ਜ਼ਬਤ ਕੀਤੀ, ਸਵਾਰੀਆਂ ਦੇ ਟਿਕਟ ਦੇ ਪੈਸੇ ਗ਼ਬਨ ਕਰਦਾ ਕੰਡਕਟਰ ਦਬੋਚਿਆ (Punjab Bureau) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ …

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖ ਰਿਹਾਂ-ਮੁੱਖ ਮੰਤਰੀ

ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਪੂਰਨ ਤੌਰ ਉਤੇ ਵਚਨਬੱਧ ਮਨੁੱਖਤਾ ਦੀ ਸੇਵਾ ‘ਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦਾ ਧੰਨਵਾਦ ਕੀਤਾ ਸੂਬਾ ਸਰਕਾਰ ਹੜ੍ਹਾਂ ਕਾਰਨ …

ਮੁੱਖ ਮੰਤਰੀ ਵੱਲੋਂ ਮਨੀਪੁਰ ਵਿਚ ਦੋ ਔਰਤਾਂ ਉਤੇ ਜਿਨਸੀ ਹਮਲੇ ਦੀ ਘਿਨਾਉਣੀ ਕਾਰਵਾਈ ਦੀ ਸਖ਼ਤ ਨਿਖੇਧੀ

ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਕਰੜੀ ਸਜ਼ਾ ਦੇਣ ਦੀ ਵਕਾਲਤ ਦਿਲ ਦਹਿਲਾਉਣ ਵਾਲੀ ਘਟਨਾ ਮੁਲਕ ਦੇ ਜ਼ਮੀਰ ਉਤੇ ਵੱਡਾ ਕਲੰਕ ਔਰਤਾਂ ਦਾ ਮਾਣ-ਸਤਿਕਾਰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ …

ਮੀਤ ਹੇਅਰ ਵੱਲੋਂ ਦਰਿਆਵਾਂ ਵਿੱਚ ਪਾੜ ਪੂਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਜਲ ਸਰੋਤ ਮੰਤਰੀ ਨੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜੁਲਾਈ ਮਹੀਨੇ ਮੁਕਾਬਲੇ ਦੋ ਦਿਨਾਂ ਅੰਦਰ ਹੀ ਹੋਈ ਰਿਕਾਰਡ ਬਾਰਸ਼ ਕਾਰਨ ਪੈਦਾ ਹੋਈ ਸਥਿਤੀ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ …

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ (Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …

ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਦੋਸ਼ੀ, ਚੰਡੀਗੜ੍ਹ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਸੂਖ਼ਦਾਰ ਲੋਕਾਂ ਨੂੰ ਫਿਰੌਤੀ ਲੈਣ …

ਮੁੱਖ ਮੰਤਰੀ ਨੇ ਨਕੋਦਰ ਵਿਖੇ ਬਾਪੂ ਲਾਲ ਬਾਦਸ਼ਾਹ ਜੀ ਦੇ ਮੇਲੇ ਵਿੱਚ ਸੰਗਤ ਨਾਲ ਕੀਤੀ ਸ਼ਿਰਕਤ

ਨਤਮਸਤਕ ਹੋ ਕੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਦੇ ਨਾਲ-ਨਾਲ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਰਦਾਸ ਕੀਤੀ (Punjab Bureau) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ …

19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ

ਪੰਜਾਬ ਸਰਕਾਰ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ 26482 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਹਾਲੇ ਵੀ 155 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ …

ਚਾਂਦੀ ਤਗ਼ਮਾ ਜੇਤੂ ਵੇਟਲਿਫਟਰ ਵੱਲੋਂ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ

ਕੁਲਤਾਰ ਸਿੰਘ ਸੰਧਵਾਂ ਨੇ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਵਿੱਚ ਨਾਮਣਾ ਖੱਟਣ ਲਈ ਅਮਰਜੀਤ ਗੁਰੂ ਦੀ ਪਿੱਠ ਥਾਪੜੀ (Punjab Bureau) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ …