Tag: ਪੰਜਾਬੀ-ਸਮਾਚਾਰ

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

ਕੇਂਦਰੀ ਗ੍ਰਹਿ ਮੰਤਰੀ ਨਾਲ ਵਰਚੂਅਲ ਮੀਟਿੰਗ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਮਿਸਾਲੀ ਪਹਿਲਕਦਮੀਆਂ ਦੱਸੀਆਂ ਸੂਬੇ ਵਿੱਚ ਓਟ ਕਲੀਨਿਕਾਂ ਦੀ ਗਿਣਤੀ ਵਧਾ ਕੇ 528 …

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

(Punjab Bureau) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ …

ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗ੍ਰਾਂਟ ਜਾਰੀ

(Punjab Bureau) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ 27.77 ਕਰੋੜ …

ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਸਾਫ ਪੀਣ ਵਾਲੀ ਪਾਣੀ ਦੀ ਸਪਲਾਈ ਲਈ ਆਫ਼ਤਨ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ ਸਮੂਹ ਡੀ.ਸੀਜ਼ ਨੂੰ ਮ੍ਰਿਤਕਾਂ ਲਈ ਮੁਆਵਜ਼ਾ ਰਾਸ਼ੀ 20 ਜੁਲਾਈ ਅਤੇ ਨੁਕਸਾਨ ਹੋਏ …

ਗੱਟਾ ਮੁੰਡੀ ਕਾਸੂ ਨੇੜੇ ਬੰਨ੍ਹ ’ਚ ਪਏ ਪਾੜ੍ਹ ਨੂੰ ਕੁਝ ਦਿਨਾਂ ’ਚ ਪੂਰ ਲਿਆ ਜਾਵੇਗਾ : ਬਲਕਾਰ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਤ ਸੀਚੇਵਾਲ ਦੀ ਅਗਵਾਈ ’ਚ ਦੋਵਾਂ ਪਾਸਿਓਂ ਬੰਨ੍ਹ ਨੂੰ ਜੰਗੀ ਪੱਧਰ ’ਤੇ ਪੂਰਨ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕਰ ਰਹੇ ਨੇ ਬੰਨ੍ਹ ਪੂਰਨ ਦੇ …

ਤੁਸੀਂ ਕਿਸ ਹੈਸੀਅਤ ਵਿਚ ਸ਼੍ਰੋਮਣੀ ਕਮੇਟੀ ਦੇ ਹੈਲਪਲਾਈਨ ਨੰਬਰ ਜਾਰੀ ਕਰ ਰਹੇ ਹੋ-ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਸ਼੍ਰੋਮਣੀ ਕਮੇਟੀ ਉਤੇ ਇਕ ਪਰਿਵਾਰ ਦੇ ਕਾਬਜ਼ ਹੋਣ ਬਾਰੇ ਮੇਰਾ ਸਟੈਂਡ ਸਹੀ ਸਾਬਤ ਹੋਇਆ-ਭਗਵੰਤ ਮਾਨ (Punjab Bureau) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ …

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ 26 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 168 ਰਾਹਤ ਕੈਂਪ ਸਰਗਰਮ, 18 ਜ਼ਿਲ੍ਹਿਆਂ ਦੇ 1422 ਪਿੰਡ ਹੜ੍ਹ ਤੋਂ ਹੋਏ ਪ੍ਰਭਾਵਿਤ, 35 ਲੋਕਾਂ ਦੀ ਮੌਤ, 15 ਜ਼ਖਮੀ (Punjab Bureau) : ਸੂਬੇ ਵਿੱਚ ਰਾਹਤ ਕਾਰਜਾਂ …

ਲਾਲਜੀਤ ਸਿੰਘ ਭੁੱਲਰ ਨੇ ਆਪਣੇ ਖ਼ਰਚੇ ‘ਤੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ 3000 ਬੋਰੀਆਂ ਫੀਡ, 2000 ਬੋਰੀਆਂ ਚੋਕਰ ਅਤੇ 14 ਟਰਾਲੀਆਂ ਚਾਰੇ ਦੀਆਂ ਵੰਡੀਆਂ

(Punjab Bureau) : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵਲੋਂ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਹਲਕਾ ਪੱਟੀ ਦੇ ਪ੍ਰਭਾਵਿਤ ਹੋਏ ਪਰਿਵਾਰਾਂ ਦੇ …

ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਨੇ ਲਿਖੀ ਸਫਲਤਾ ਦੀ ਨਵੀਂ ਕਹਾਣੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਆਪਣੇ ਤਜਰਬੇ ਸਾਂਝੇ ਕੀਤੇ, ਅਜਿਹੇ ਹੋਰ ਟੂਰ ਪ੍ਰਕਿਰਿਆ ਅਧੀਨ ਇਸਰੋ ਨੇ ਪੰਜਾਬ …

ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਕੂਲ ਖੋਲ੍ਹਣ ਸਬੰਧੀ ਫੈਂਸਲਾ ਡਿਪਟੀ ਕਮਿਸ਼ਨਰ ਲੈਣਗੇ: ਸਿੱਖਿਆ ਮੰਤਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਯਕੀਨੀ ਬਣਾਉਣਗੇ ਡਿਪਟੀ ਕਮਿਸ਼ਨਰ (Punjab Bureau) …