ਪ੍ਰਦੂਸ਼ਨ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਦਮੀਆਂ ਨੂੰ 24 ਘੰਟੇ ਸਹੂਲਤ ਦੇਣ ਲਈ ਹੈਲਪਡੈਸਕ ਸਥਾਪਤ : ਮੀਤ ਹੇਅਰ

ਉਦਯੋਗਾਂ ਨੂੰ ਪ੍ਰਦੂਸ਼ਣ ਦੀ ਰੋਕਥਾਮ ਅਤੇ ਰੈਗੂਲੇਟਰੀ ਪ੍ਰਵਾਨਗੀਆਂ ਬਾਰੇ ਸੇਧ ਦੇਣ ਵਿੱਚ ਮਦਦ ਕਰੇਗਾ ਹੈਲਪਡੈਸਕ (Punjab Bureau) : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਦਯੋਗਾਂ ਲਈ ਸੁਖਾਵਾਂ …