ਪੜ੍ਹੇ-ਲਿਖੇ ਨੌਜਵਾਨਾਂ ਦੇ ਪਰਵਾਸ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ
ਪੰਜਾਬੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਬਣਾਉਣ ਲਈ ਚੁੱਕਿਆ ਕਦਮ (Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ …