Tag: ਮੁੱਖ ਮੰਤਰੀ ਭਗਵੰਤ ਮਾਨ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ …

ਮੁੱਖ ਮੰਤਰੀ ਨੇ ਆਈ.ਆਈ.ਐਮ, ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਹੈੱਡਮਾਸਟਰਾਂ ਦੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

12,710 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਵਿਰੋਧੀ ਧਿਰ ਦੀ ਸਖ਼ਤ ਆਲੋਚਨਾ (Mohali Bureau) : ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ …

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਆਟਾ/ਕਣਕ ਦੀ ਲਾਭਪਾਤਰੀਆਂ ਦੇ ਘਰਾਂ ਵਿੱਚ ਪਹੁੰਚ ਲਈ ਨਵੀਂ ਪ੍ਰਣਾਲੀ ਨੂੰ ਪ੍ਰਵਾਨਗੀ

ਐਨ.ਐਫ.ਐਸ.ਏ. ਤਹਿਤ ਮਾਡਲ ਫੇਅਰ ਪ੍ਰਾਈਸ ਸ਼ਾਪਸ ਹੋਣਗੀਆਂ ਕਾਇਮ (Punjab Bureau) : ਲਾਭਪਾਤਰੀਆਂ ਨੂੰ ਆਟਾ/ਕਣਕ ਘਰਾਂ ਵਿੱਚ ਪੁੱਜਦੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਕੌਮੀ …

ਮੁੱਖ ਮੰਤਰੀ ਨੇ 12,710 ਠੇਕਾ ਅਧਿਆਪਕਾਂ ਨੂੰ ਰੈਗੂਲਰ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

 ਅਧਿਆਪਕ ਵਰਗ ਨਾਲ ਕੀਤਾ ਵੱਡਾ ਵਾਅਦਾ ਪੁਗਾਇਆ, ਕਿਹਾ; “ਮੈਂ ਅਧਿਆਪਕ ਵਰਗ ਨੂੰ ਦਰਪੇਸ਼ ਹਰ ਮੁੱਦੇ ਦੇ ਹੱਲ ਲਈ ਮੌਜੂਦ” ਪੁਰਾਣੇ ਆਗੂਆਂ ਦੇ ਮਹਿਲਨੁਮਾ ਘਰਾਂ ਦੇ ਉਲਟ, ਲੋਕਾਂ ਦਾ ਅਥਾਹ ਪਿਆਰ …

ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ: ਮੀਤ ਹੇਅਰ (Punjab Bureau) : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ …

ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ 

27000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ, 43 ਲੋਕਾਂ ਦੀ ਹੋਈ ਮੌਤ, 19 ਜ਼ਖਮੀ, 159 ਰਾਹਤ ਕੈਂਪਾਂ ਵਿਚ ਹਾਲੇ ਵੀ 1319 ਲੋਕਾਂ ਦੀ ਠਹਿਰ  (Punjab Bureau) : ਮੁੱਖ ਮੰਤਰੀ …

ਮੁੱਖ ਮੰਤਰੀ ਨੇ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਵਾਲੀ ਮੋਦੀ ਸਰਕਾਰ ਦੀ ਕੀਤੀ ਆਲੋਚਨਾ

ਕਿਹਾ; ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ 28 ਗਵਰਨਰਾਂ ਸਮੇਤ 30 ਜਣੇ ਪੂਰਾ ਮੁਲਕ ਚਲਾ ਰਹੇ ਨੇ ਮਨੀਪੁਰ ਦੀ ਮੰਦਭਾਗੀ ਘਟਨਾ ਨੂੰ ਭਾਜਪਾ ਵੱਲੋਂ ਅਪਣਾਈ ਜਾ ਰਹੀ ਵੰਡ-ਪਾਊ ਤੇ ਨਫ਼ਰਤ …

ਮੁੱਖ ਮੰਤਰੀ ਨੇ ਪ੍ਰਸਿੱਧ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਸ਼ਿੰਦਾ ਨੂੰ ਪੰਜਾਬੀ ਸੰਗੀਤ ਜਗਤ ਲਈ ਨਵੇਂ ਦਿਸਹੱਦੇ ਸਿਰਜਣ ਵਾਲਾ ਬਹੁਪੱਖੀ ਗਾਇਕ ਦੱਸਿਆ (Punjab Bureau) :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਘੇ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੇ ਦੇਹਾਂਤ …

ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ

ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੁੱਗਣੀ ਹੋਵੇਗੀ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ ਵਿਚ ਇਜ਼ਾਫਾ ਕਾਰਗਿਲ ਵਿਜੈ ਦਿਵਸ ਮੌਕੇ ਮੁੱਖ …

ਮੁੱਖ ਮੰਤਰੀ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਲਈ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ

ਇਹ ਸਮਾਗਮ ਸਕੂਲ ਪੱਧਰ ‘ਤੇ ਇਕੋ ਸਮੇਂ ਕਰਵਾਏ ਜਾਣਗੇ: ਹਰਜੋਤ ਬੈਂਸ (Punjab Bureau) :  ਇੱਕ ਹੋਰ ਵਾਅਦਾ ਪੂਰਾ ਕਰਨ ਦੀ ਦਿਸ਼ਾ ਵੱਲ ਵਧਦਿਆਂ ਪੰਜਾਬ ਸਰਕਾਰ ਇੱਕ ਦਹਾਕੇ ਤੋਂ ਸਕੂਲ ਸਿੱਖਿਆ …