ਨਸ਼ਿਆਂ ਵਿਰੁੱਧ ਵਿੱਢੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹੌਟਸਪੌਟ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਲਿਆ ਅਹਿਦ

ਪੰਜਾਬ ਪੁਲਿਸ ਵੱਲੋਂ ਤੀਜੇ ਦਿਨ ਵੀ ਵਿਸ਼ੇਸ਼ ਕਾਰਵਾਈ ਜਾਰੀ; ਫਰੀਦਕੋਟ ਰੇਂਜ ਵਿੱਚ 79 ਅਨਸਰ ਗ੍ਰਿਫ਼ਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ …