ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕਰੋਸ਼ੀਆ ਅਤੇ ਸ੍ਰੀਲੰਕਾ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖੇਤੀ ਵਿਭਿੰਨਤਾ ਲਿਆਉਣ ਲਈ ਯਤਨਸ਼ੀਲ ਕਰੋਸ਼ੀਆ ਦਾ ਵਪਾਰਕ ਵਫ਼ਦ ਇਸ ਸਾਲ ਨਵੰਬਰ ਵਿੱਚ ਕਰੇਗਾ ਪੰਜਾਬ ਦਾ ਦੌਰਾ (Punjab Bureau) : …