ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਰ ਸੰਭਵ ਮਦਦ ਦਾ ਭਰੋਸਾ
(Punjab Bureau) : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਸਰਕਾਰੀ ਅਮਲੇ ਨਾਲ ਪਿੰਡ ਵਜੀਦਪੁਰ, …