Tag: ਪੰਜਾਬੀ-ਸਮਾਚਾਰ

ਭਾਜਪਾ ਨੇ ਹਰ ਸੰਸਦੀ ਸੀਟ ‘ਤੇ ਜਨਤਾ ਦੇ ਸੁਝਾਵਾਂ ਲਈ 2-2 ਵੈਨ ਉਤਾਰੀਆਂ-ਜਾਖੜ

ਆਪ ਅਤੇ ਕਾਂਗਰਸ ਨੇ ਫਿਕਸ ਮੈਚ ਖੇਡ ਕੇ ਵਿਧਾਨ ਸਭਾ ਦੀ ਮਰਿਆਦਾ ਨੂੰ ਸ਼ਰਮਸਾਰ ਕੀਤਾ -ਜਾਖੜ ਚੰਡੀਗੜ੍ਹ, 8 ਮਾਰਚ – ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਵੋਟਰਾਂ ਤੋਂ ਸੁਝਾਅ …

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

– ਪੰਜਾਬ ਪੁਲਿਸ ਲੋਕ ਸਭਾ ਚੋਣਾਂ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ – ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ …

ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਜਿੰਪਾ

ਚੰਡੀਗੜ੍ਹ, 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ …

ਸ਼ੁਭਕਰਨ ਦੇ ਕਤਲ ‘ਤੇ ‘ਆਪ’ ਸਰਕਾਰ ਦਾ ਸ਼ੱਕੀ ਰੁਖ ਹਾਈ ਕੋਰਟ ਨੂੰ ਯਕੀਨ ਦਿਵਾਉਣ ‘ਚ ਰਿਹਾ ਅਸਫਲ: ਬਾਜਵਾ

‘ਆਪ’ ਸਰਕਾਰ ਅਜੇ ਵੀ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਸ਼ੁਭਕਰਨ ਦਾ ਕਤਲ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਗੜ੍ਹੀ ਥਾਣੇ ਦੇ ਅਧਿਕਾਰ ਖੇਤਰ ਵਿੱਚ ਹੋਇਆ ਸੀ: …

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 7 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ

– ਚੋਣ ਖਰਚੇ ਨਾ ਦੇਣ ਕਰਕੇ ਵੱਖ-ਵੱਖ ਹੁਕਮਾਂ ਰਾਹੀਂ ਮਲੇਰਕੋਟਲਾ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 2-2 ਅਤੇ ਮਾਨਸਾ ਜ਼ਿਲ੍ਹੇ ਦੇ 3 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ …

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ …

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ

ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ ਇਮੀਗ੍ਰੇਸ਼ਨ ਐਕਟ ਤਹਿਤ ਬਣਦੀ ਕਾਰਵਾਈ ਕਰਨ ਦੀ ਕੀਤੀ ਮੰਗ ਚੰਡੀਗੜ੍ਹ, 7 ਮਾਰਚ: ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਮਿਲਟਰੀ ਵਿੱਚ ਭਰਤੀ ਕਰਕੇ …

ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ

ਪੰਜਾਬ ਵਿਧਾਨ ਸਭਾ ਵਿੱਚ ਵਾਤਾਵਰਣ ਦੇ ਮਤੇ ਉੱਤੇ ਬੋਲਦਿਆਂ ਜੰਗਲ ਹੇਠਲਾ ਰਕਬਾ ਵਧਾਉਣ ਦੀ ਵਕਾਲਤ ਕੀਤੀ ਚੰਡੀਗੜ੍ਹ, 7 ਮਾਰਚ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਾਤਾਵਰਣ ਦੀ ਸਾਂਭ ਸੰਭਾਲ ਅਤੇ …

ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

ਚੰਡੀਗੜ੍ਹ, 7 ਮਾਰਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ …

ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ’ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ’

ਜਰਮਨੀ ਦੇ ਸ਼ਹਿਰ ਬਰਲਿਨ ਵਿਚ ਅਨਮੋਲ ਗਗਨ ਮਾਨ ਹਾਸਲ ਕੀਤਾ ਸਨਮਾਨ ਚੰਡੀਗੜ੍ਹ/ਬਰਲਿਨ, 7 ਮਾਰਚ: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ …