Tag: ਪੰਜਾਬੀ-ਸਮਾਚਾਰ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਸੀ.ਡੀ.ਪੀ.ਓਜ਼ ਵੱਲੋਂ ਲੰਬੇ ਸਮੇਂ ਤੋਂ ਤਰੱਕੀ ਦੀ ਕੀਤੀ ਜਾ ਰਹੀ ਸੀ ਮੰਗ ਚੰਡੀਗੜ੍ਹ, …

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ

ਚੰਡੀਗੜ੍ਹ, 29 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ …

ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ

• ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਉਣ ਲਈ ਕੀਤੀ ਅਪੀਲ • ਸੂਬੇ ਵਿੱਚੋਂ ਚੌਲ ਲਿਜਾਣ ਸਬੰਧੀ ਆਵਾਜਾਈ ਵਧਾਉਣ ‘ਤੇ ਦਿੱਤਾ ਜ਼ੋਰ ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ: ਪੰਜਾਬ ਵਿੱਚ …

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਦੇ  ਰਜਿੰਦਰ ਸਿੰਘ ਦੀ ਹੋਈ ਚੋਣ ਚੰਡੀਗੜ੍ਹ 29 ਅਗਸਤ: ਪੰਜਾਬ ਦੇ ਸਕੂਲ …

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 29 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਜਸ਼ਨਦੀਪ ਸਿੰਘ ਚੌਹਾਨ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ …

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ ‘ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ

ਟਰਾਂਸਪੋਰਟ ਮੰਤਰੀ ਨੇ ਆਲ ਇੰਡੀਆ ਫੈਡਰੇਸ਼ਨ ਆਫ਼ ਮੋਟਰ ਵਹੀਕਲ ਡਿਪਾਰਟਮੈਂਟ ਦੀ ਟੈਕਨੀਕਲ ਐਗਜ਼ੀਕਿਊਟਿਵ ਆਫ਼ਿਸਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ ਸੜਕ ਸੁਰੱਖਿਆ ਬਾਰੇ ਕੌਮੀ ਪੱਧਰ ਦੀ ਕਾਨਫ਼ਰੰਸ ਨਵੰਬਰ ਵਿੱਚ …

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਚੰਡੀਗੜ੍ਹ, 29 ਅਗਸਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ …

ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

ਚੰਡੀਗੜ੍ਹ, 22 ਅਗਸਤ: ਪੰਜਾਬ ਸਰਕਾਰ ਨੇ ਦੋ ਕੈਬਨਿਟ ਸਬ- ਕਮੇਟੀਆਂ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਹਨ, ਦਾ …

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਚ.ਆਈ.ਵੀ. ਪੀੜਤਾਂ ਲਈ ਮੁਫ਼ਤ ਸਫ਼ਰ ਸਹੂਲਤ ਤੇ 1500 ਰੁਪਏ ਵਿੱਤੀ ਸਹਾਇਤਾ ਦੇਣ ਬਾਰੇ ਕਰ ਰਹੀ ਹੈ ਵਿਚਾਰ

* ਡਾ. ਬਲਬੀਰ ਸਿੰਘ ਵੱਲੋਂ ਏਡਜ਼ ਬਾਰੇ ਸਟੇਟ ਕੌਂਸਲ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ * ਐਚ.ਆਈ.ਵੀ. ਸੰਕਰਮਿਤ ਵਿਅਕਤੀਆਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ …

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਮੁੰਬਈ, 22 ਅਗਸਤ ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ …