25 ਕਰੋੜ ਦੀ ਲਾਗਤ ਨਾਲ ਬਣੇਗੀ ਮਾਹਿਲਪੁਰ-ਜੇਜੋਂ ਅਤੇ ਮਾਹਿਲਪੁਰ-ਫਗਵਾੜਾ ਸੜਕ : ਹਰਭਜਨ ਸਿੰਘ ਈ.ਟੀ.ਓ
ਲੋਕ ਨਿਰਮਾਣ ਮੰਤਰੀ ਨੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ’ਚ ਦੋਵੇਂ ਸੜਕਾਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ (Hoshiarpur Bureau) : ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ. ਹਰਭਜਨ …