ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਨੇ ਲਿਖੀ ਸਫਲਤਾ ਦੀ ਨਵੀਂ ਕਹਾਣੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਆਪਣੇ ਤਜਰਬੇ ਸਾਂਝੇ ਕੀਤੇ, ਅਜਿਹੇ ਹੋਰ ਟੂਰ ਪ੍ਰਕਿਰਿਆ ਅਧੀਨ ਇਸਰੋ ਨੇ ਪੰਜਾਬ …