ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ-ਹਰਪਾਲ ਸਿੰਘ ਚੀਮਾ
ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ (Punjab Bureau) : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ …